ਚੰਡੀਗੜ੍ਹ, (ਜੈ ਸਿੰਘ ਛਿੱਬਰ) : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਭੁਪਿੰਦਰ ਸਿੰਘ ਮਾਨ, ਆਲ ਇੰਡੀਆਂ ਜੱਟ ਮਹਾਂ ਸਭਾ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਅਤੇ ਹੋਰਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ‘ਕੁਰਕੀ’ ਖ਼ਤਮ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਆਖਿਆ ਕਿ ਇਸ ਕਦਮ ਨਾਲ ਕਰਜ਼ੇ ਹੇਠ ਦੱਬੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀਕਾਂਗਰਸ ਸਰਕਾਰ ਵਲੋਂ ਕੁਰਕੀ ਖ਼ਤਮ ਕੀਤੇ ਜਾਣ ‘ਤੇ ਸਾਬਕਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਸਾਡੀ ਸਰਕਾਰ ਵੇਲੇ ਤੋਂ ਹੀ ਆਡਰ ਲਾਗੂ ਸਨ ਕਿ ਕਿਸੇ ਵੀ ਕਿਸਾਨ ਦੀ ਜ਼ਮੀਨ ਦੀ ਕੁਰਕੀ ਨਹੀਂ ਹੋਵੇਗੀ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


