ਕੱਥੂਨੰਗਲ:-(ਜਰਨੈਲ ਸਿੰਘ ਤੱਗੜ, ਭੁਪਿੰਦਰ ਸਿੰਘ ਹੁੰਦਲ) : ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਬਚਾਉਣਾ ਕਾਂਗਰਸ ਪਾਰਟੀ ਦੀ ਮਜਬੂਰੀ ਹੈ। ਉਨ੍ਹਾਂ ਕਿਹਾ ਕਿ ਜਗਦੀਸ਼ ਟਾਈਟਲਰ ਨੂੰ ਕਲੀਨ ਚਿੱਟ ਦੇਣ ਸੰਬੰਧੀ ਬਿਆਨ ਦੇ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਗਾਂਧੀ ਪਰਵਾਰ ਦੀ ਰਣਨੀਤੀ ‘ਤੇ ਅਮਲ ਕੀਤਾ ਹੈ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


