ਅੰਮ੍ਰਿਤਸਰ,: ਪੰਜ ਸਿੰਘ ਸਾਹਿਬਾਨ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮਨਾਮਾ ਜਾਰੀ ਕਰ ਕੇ ਬਲਾਤਕਾਰ ਮਾਮਲੇ ਵਿਚ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਦੋਸ਼ੀ ਕਰਾਰ ਦਿੰਦਿਆਂ ਸਿੱਖ ਪੰਥ ਵਿਚੋਂ ਛੇਕਣ ਦਾ ਐਲਾਨ ਕੀਤਾ। ਇਸ ਸਬੰਧੀ ਫੈਸਲਾ ਪੰਜ ਸਿੰਘ ਸਹਿਬਾਨਾਂ ਦੀ ਬੈਠਕ ‘ਚ ਲਿਆ ਗਿਆ। ਪੰਜ ਸਿੰਘ ਸਹਿਬਾਨਾਂ ਨੇ ਸੁੱਚਾ ਸਿੰਘ ਲੰਗਾਹ ਨੂੰ ਦੋਸ਼ੀ ਮੰਨਦਿਆਂ ਜਿਥੇ ਉਨ•ਾਂ ਨੂੰ ਪੰਥ ‘ਚੋਂ ਛੇਕਿਆ ਉਥੇ ਹੀ ਅੱਗੋ ਤੋਂ ਐਸਜੀਪੀਸੀ ਚੋਣਾਂ ਲੜਨ ਵਾਲਿਆਂ ਦੀ ਪਹਿਲਾਂ ਤੋਂ ਜਾਂਚ ਕਰਨ ਦੀ ਗੱਲ ਕਹੀ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


