ਫ਼ਤਹਿਗੜ ਸਾਹਿਬ, (ਕੁਲਦੀਪ ਸ਼ੁਤਰਾਣਾ)-ਸਰਬੱਤ ਖ਼ਲਸਾ ਸੱਦਣ ਵਾਲੇ ਅਕਾਲੀ ਦਲ (ਅ) ਤੇ ਅਕਾਲੀ ਦਲ ਯੂਨਾਈਟਡ ਦੀ ਗੁਰਦੁਆਰਾ ਸ਼੍ਰੀ ਫ਼ਤਹਿਗੜ ਸਾਹਿਬ ਦੇ ਮੀਟਿੰਗ ਹਾਲ ਵਿਚ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ‘ਚ ਅਕਾਲੀ ਦਲ ਯੂਨਾਈਟਡ ਦੇ ਕਨਵੀਨਰ ਭਾਈ ਮੋਹਕਮ ਸਿੰਘ, ਵੱਸਣ ਸਿੰਘ ਜਫਰਵਾਲ, ਸਤਨਾਮ ਸਿੰਘ ਮਨਾਵਾ, ਗੁਰਦੀਪ ਸਿੰਘ ਬਠਿੰਡਾ, ਰਵਿੰਦਰ ਸਿੰਘ ਗੋਗੀ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਕਾਲਾ ਬੂਲਾ, ਸ਼੍ਰੋਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਪ੍ਰੋ. ਮੋਹਿੰਦਰਪਾਲ ਸਿੰਘ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਮਾਸਟਰ ਕਰਨੈਲ ਸਿੰਘ ਨਾਰੀਕੇ, ਕੁਲਦੀਪ ਸਿੰਘ ਭਾਗੋਵਾਲ ਜ਼ਿਲਾ ਪ੍ਰਧਾਨ ਮੋਹਾਲੀ, ਹਰਭਜਨ ਸਿੰਘ ਕਸ਼ਮੀਰੀ ਜ਼ਿਲਾ ਪ੍ਰਧਾਨ ਪਟਿਆਲਾ, ਜਸਵੰਤ ਸਿੰਘ ਚੀਮਾਂ ਜ਼ਿਲਾ ਪ੍ਰਧਾਨ ਲੁਧਿਆਣਾ ਸ਼ਹਿਰੀ ਆਦਿ ਸ਼ਾਮਲ ਹੋਏ।
ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ
ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ


