ਨਵੀਂ ਦਿੱਲੀ— ਮੋਦੀ ਸਰਕਾਰ ਦੇ ਸੱਤਾ ਵਿਚ ਆਉਣ ਪਿੱਛੋਂ ਪੂਰੇ ਦੇਸ਼ ਵਿਚ 500 ਤੋਂ ਵੱਧ ਇੰਜੀਨੀਅਰਿੰਗ ਕਾਲਜ ਬੰਦ ਹੋ ਗਏ ਹਨ। ਮੋਦੀ ਸਰਕਾਰ ਦਾ ਇਨ੍ਹਾਂ ਕਾਲਜਾਂ ਦੇ ਬੰਦ ਹੋਣ ਨਾਲ ਭਾਵੇਂ ਕੁਝ ਵੀ ਲੈਣਾ-ਦੇਣਾ ਨਹੀਂ ਹੈ ਪਰ ਫਾਰੈਂਸਿਕ ਆਡਿਟ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਰੋਜ਼ਗਾਰ ਬਾਜ਼ਾਰ ‘ਚ ਇੰਜੀਨੀਅਰਾਂ ਦੀ ਕੋਈ ਮੰਗ ਨਹੀਂ। ਇਸ ਦਾ ਕਾਰਨ ਇਹ ਹੈ ਕਿ ਅੱਧੇ ਕਾਲਜ ਖਾਲੀ ਹਨ ਜਿਸ ਕਾਰਨ ਉਨ੍ਹਾਂ ਨੂੰ ਬੰਦ ਕਰਨਾ ਪਿਆ ਹੈ।
ਹਾਲੈਂਡ ਪਾਰਕ ਵਿੱਚ ਹੋਵੇਗਾ ਸਰੀ ਦਾ ਚੌਥਾ ਸੌਕਰ ਫੈਨ ਜ਼ੋਨ
ਵਿਸ਼ਵ ਕੱਪ ਦੇ ਫਾਈਨਲ ਮੈਚਾਂ ਦੀ ਲਾਈਵ ਸਕ੍ਰੀਨਿੰਗ ਨਵੀਂ ਥਾਂ ‘ਤੇ ਹੋਵੇਗੀ ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਐਲਾਨ ਕੀਤਾ ਕਿ ਹਾਲੈਂਡ ਪਾਰਕ ਸਰੀ ਦਾ ਚੌਥਾ


