ਨਵੇਂ ਸਾਲ ਦੀ ਆਮਦ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ 31 ਦਸੰਬਰ ਸ਼ਾਮ ਪੰਜ ਵਜੇ ਤੋਂ 12ਂ ਵਜੇ ਤੱਕ ਕੀਰਤਨ ਦੀਵਾਨ ਸਜਾਏ ਗਏ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਹੋਈ ਭਾਈ ਪਰਮਜੀਤ ਸਿੰਘ ਤਰਲੋਕ ਸਿੰਘ ਦੁਰਾਲੀ ਦੁਰਗ ਵਾਲੇ ਭਾਈ ਰਣਜੀਤ ਚੰਡੀਗੜ੍ਹ ਵਾਲੇ ਅਤੇ ਭਾਈ ਭੁਪਿੰਦਰ ਸਿੰਘ ਨੇ ਹਾਜ਼ਰੀਆਂ ਭਰੀਆਂ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


