ਅਲੀਗੜ੍ਹ: ਅਲੀਗੜ੍ਹ ਤੋਂ ਹੈਰਾਨ ਕਰਨ ਵਾਲੀ ਖ਼ਬਰ ਆਈ ਹੈ। ਇੱਥੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਤੋਂ ਪੀਐੱਚਡੀ ਕਰ ਰਹੇ ਇੱਕ ਵਿਦਿਆਰਥੀ ਦਾ ਅੱਤਵਾਦੀ ਸੰਗਠਨ ਹਿਜ਼ਬੁਲ ਮੁਜ਼ਾਹਦੀਨ ਨਾਲ ਜੁੜਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਵਿਦਿਆਰਥੀ ਦਾ ਨਾਮ ਮੰਨਾਨ ਵਾਣੀ ਦੱਸਿਆ ਜਾ ਰਿਹਾ ਹੈ। ਮੰਨਾਨ ਵਾਣੀ ਜੰਮੂ ਕਸ਼ਮੀਰ ਦੇ ਪੁਲਵਾਮਾ ਵਿੱਚ ਲੋਲਾਬ ਦਾ ਰਹਿਣ ਵਾਲਾ ਹੈ। ਕੱਲ੍ਹ ਸੋਸ਼ਲ ਮੀਡੀਆ ਉੱਤੇ ਏਕੇ-ਸੰਤਾਲੀ ਦੇ ਨਾਲ ਉਸ ਦੀ ਤਸਵੀਰ ਅਤੇ ਅੱਤਵਾਦੀ ਬਣਨ ਬਾਰੇ ਖ਼ਬਰ ਵਾਇਰਲ ਹੋਈ ਸੀ।
ਗ਼1 ਮੰਨਾਨ ਦੇ ਪਿਤਾ ਲੈਕਚਰਾਰ ਅਤੇ ਭਰਾ ਇੰਜੀਨੀਅਰ ਹਨ। ਸੋਸ਼ਲ ਮੀਡੀਆ ਉੱਤੇ ਤਸਵੀਰ ਆਉਣ ਦੇ ਬਾਅਦ ਮੰਨਾਨ ਰਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਦ ਕਰ ਲਈ ਗਈ ਹੈ। ਪੁਲਿਸ ਨੇ ਪੂਰੇ ਮਾਮਲੇ ਦੇ ਜਾਂਚ-ਪੜਤਾਲ ਵਿੱਚ ਲੱਗੀ ਹੋਈ ਹੈ। ਵੱਡਾ ਸੁਆਲ ਇਹ ਹੈ ਕਿ ਆਖ਼ਿਰ ਪੀਐੱਚਜੀ ਦਾ ਵਿਦਿਆਰਥੀ ਪੜਾਈ ਛੱਡ ਕੇ ਅੱਤਵਾਦੀ ਕਿਵੇਂ ਬਣ ਗਿਆ?
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


