ਸ਼੍ਰੀਨਗਰ— ਜੰਮੂ ਕਸ਼ਮੀਰ ਦੇ ਵੱਖਵਾਦੀਆਂ ਨੇਤਾਵਾਂ ਨੇ ਕੇਂਦਰ ਸਰਕਾਰ ‘ਤੇ ਬੀਤੇ ਦਿਨ ਸੋਮਵਾਰ ਨੂੰ ਦੋਸ਼ ਲਗਾਉਂਦੇ ਕਿਹਾ ਕਿ ਨੌਜਵਾਨਾਂ ਨੂੰ ਪਰੇਸ਼ਾਨ ਕਰ ਰਹੀ ਹੈ। ਇਹ ਹੀ ਨਹੀਂ ਉਨ੍ਹਾਂ ਨੇ ਕਿਹੈ ਹੈ ਕਿ ਮੋਦੀ ਸਰਕਾਰ ਕੋਲ ਹਿੰਸਾ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਬਚਿਆ ਹੈ।
ਵੱਖਵਾਦੀ ਨੇਤਾ ਸਈਦ ਅਲੀ ਗਿਲਾਨੀ, ਮੀਰਵਾਇਜ਼ ਉਮਰ ਫਾਰੂਖ ਅਤੇ ਮੁਹੰਮਦ ਯਸੀਨ ਮਲਿਕ ਦੀ ਅਗਵਾਈ ਵਾਲੇ ਸੰਯੁਕਤ ਵਿਰੋਧ ਦੇ ਲੀਡਰਾਂ ਵੱਲੋਂ ਜਾਰੀ ਕੀਤੇ ਇਕ ਬਿਆਨ ‘ਚ ਕਿਹਾ ਜਾਂਦਾ ਹੈ ਕਿ ਜੰਮੂ-ਕਸ਼ਮੀਰ ਦੀ ਰਾਜਨੀਤਿਕ ਸਥਿਤੀ ਚਿੰਤਾਜਨਕ ਹੈ।ਵੱਖਵਾਦੀਆਂ ਨੇਤਾਵਾਂ ਦੇ ਬਿਆਨਾਂ ਮੁਤਾਬਕ, ”ਲੋਕਾਂ ਨੂੰ ਝੂਠੇ ਦੋਸ਼ਾਂ ‘ਚ ਫਸਾ ਕੇ ਹਿਰਾਸਤ ‘ਚ ਲਿਆ ਜਾ ਰਿਹਾ ਹੈ। ਵੱਖ-ਵੱਖ ਜੇਲਾਂ ‘ਚ ਰੱਖਿਆ ਜਾ ਰਿਹਾ ਹਾ। ਇਹ ਹੀ ਨਹੀਂ ਨੌਜਵਾਨਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਅਜਿਹੀ ਗੈਰ-ਲੋਕਤੰਤਰ ਅਤੇ ਅਣਮੁੱਖੀ ਸਥਿਤੀ ਨੂੰ ਜ਼ਿਆਦਾ ਸਮੇਂ ਤੱਕ ਸਹਿਨ ਨਹੀਂ ਕੀਤਾ ਜਾ ਸਕਦਾ ਹੈ।
ਵਿਪਸਾਅ ਦੀ ਮਾਸਿਕ ਮਿਲਣੀ ਵਿਚ ਕਵਿਤਾ ਦੇ ਅਰਥ ਅਤੇ ਮੰਤਵ ’ਤੇ ਗੰਭੀਰ ਸੰਵਾਦ
ਸੰਤੋਖ ਸਿੰਘ ਮਿਨਹਾਸ ਦਾ ਕਾਵਿ ਸੰਗ੍ਰਹਿ ‘ਸ਼ਬਦ ਹੀ ਜੀਉ ਹੈ’ ਲੋਕ-ਅਰਪਣ ਹੇਵਰਡ, 8 ਜੂਨ (ਹਰਦਮ ਮਾਨ)-ਬੀਤੇ ਦਿਨੀਂ ਵਿਸ਼ਵ ਪੰਜਾਬੀ ਸਾਹਿਤ ਅਕਾਦਮੀ (ਵਿਪਸਾਅ) ਕੈਲੀਫੋਰਨੀਆ ਵੱਲੋਂ ਸੰਸਥਾ ਦੇ ਜਨਰਲ


