ਵਾਸ਼ਿੰਗਟਨ, (ਏਜੰਸੀਆਂ)-ਅਮਰੀਕਾ ਨੇ ਉ ੱਤਰ ਕੋਰੀਆ ਦੇ ਤਾਨਾਸ਼ਾਹ ਕਿਮ ਜੋਂਗ ‘ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ ਲਗਾਉਂਦੇ ਹੋਏ ਉਸ ‘ਤੇ ਪਾਬੰਦੀਆਂ ਲਗਾਈਆਂ ਹਨ। ਅਮਰੀਕੀ ਅਧਿਕਾਰੀਆਂ ਦੇ ਅਨੁਸਾਰ ਕਿਮ ਜੋਂਗ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲਿਆਂ ਦਾ ਜਿੰਮੇਵਾਰ ਠਹਿਰਾਇਆ ਗਿਆ ਹੈ ਅਤੇ ਕਿਮ ਦਾ ਨਾਂਅ ਕਾਲੀ ਸੂਚੀ ਵਿਚ ਪਾ ਦਿੱਤਾ ਗਿਆ ਹੈ। ਕਿਮ ਦੇ ਇਲਾਵਾ 10 ਹੋਰ ਉ ੱਚ ਅਧਿਕਾਰੀਆਂ ‘ਤੇ ਵੀ ਪਾਬੰਦੀਆਂ ਲਗਾਈਆਂ ਗਈਆਂ ਹਨ। ਅਮਰੀਕਾ ਦਾ ਦੋਸ਼ ਹੈ ਕਿ ਇਹ ਲੋਕ ਰਾਜਨੀਤਿਕ ਕੈਦੀਆਂ ‘ਤੇ ਅੱਤਿਆਚਾਰ ਕਰਨ ਸਮੇਤ ਗੰਭੀਰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲਿਆਂ ‘ਚ ਸ਼ਾਮਿਲ ਰਹੇ ਹਨ। ਅਮਰੀਕਾ ਦਾ ਕਹਿਣਾ ਹੈ ਕਿ ਉ ੱਤਰ ਕੋਰੀਆ ਦੁਨੀਆ ਦੇ ਸਭ ਤੋਂ ਵੱਧ ਦਮਨਕਾਰੀ ਦੇਸ਼ਾਂ ‘ਚ ਸ਼ਾਮਿਲ ਹੈ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


