ਨਵੀਂ ਦਿੱਲੀ: ਕਾਂਗਰਸ ਲੀਡਰ ਸ਼ਸ਼ੀ ਥਰੂਰ ਆਪਣੇ ਵਿਵਾਦਤ ਬਿਆਨਾਂ ਕਰਕੇ ਹਸੇਸ਼ਾ ਸੁਰਖੀਆਂ ਵਿੱਚ ਰਹਿੰਦੇ ਹਨ। ਇਸ ਵਾਰੀ ਉਨ੍ਹਾਂ ਕਿਹਾ ਹੈ ਕਿ ਭਾਰਤ ਵਿੱਚ ਕਈ ਥਾਵਾਂ ‘ਤੇ ਮੁਸਲਮਾਨਾਂ ਦੀ ਤੁਲਨਾ ਵਿੱਚ ਗਾਂ ਜ਼ਿਆਦਾ ਸੁਰੱਖਿਅਤ ਹੈ। ਥਰੂਰ ਦੀ ਇਹ ਟਿੱਪਣੀ ਉਨ੍ਹਾਂ ਦੇ ‘ਹਿੰਦੂ ਪਾਕਿਸਤਾਨ’ ਵਾਲੇ ਬਿਆਨ ਤੋਂ ਬਾਅਦ ਸਾਹਮਣੇ ਆਈ ਹੈ ਜਿਸ ਦੀ ਸਿਆਸੀ ਵਿਰੋਧੀਆਂ ਨੇ ਕਾਫ਼ੀ ਆਲੋਚਨਾ ਕੀਤੀ ਸੀ।
ਥਰੂਰ ਨੇ ਟਵਿੱਟਰ ‘ਤੇ ਲਿਖਿਆ ਕਿ ਬੀਜੇਪੀ ਦੇ ਮੰਤਰੀਆਂ ਦਾ ਸੰਪਰਦਾਇਕ ਹਿੰਸਾ ਵਿੱਚ ਕਮੀ ਬਾਰੇ ਦਾਅਵਾ ਤੱਥਾਂ ‘ਤੇ ਖਰਾ ਕਿਉਂ ਨਹੀਂ ਉੱਤਰਦਾ। ਅਜਿਹਾ ਜਾਪਦਾ ਹੈ ਕਿ ਕਈ ਥਾਵਾਂ ‘ਤੇ ਮੁਲਸਮਾਨ ਦੀ ਤੁਲਨਾ ਵਿੱਚ ਗਾਂ ਸੁਰੱਖਿਅਤ ਹੈ।ਉਨ੍ਹਾਂ ਇੱਕ ਸਮਾਚਾਰ ਪੋਰਟਲ ‘ਤੇ ਛਪੇ ਆਪਣੇ ਆਰਟੀਕਲ ਦਾ ਲਿੰਕ ਵੀ ਦਿੱਤਾ ਹੈ ਜਿਸ ਵਿੱਚ ‘ਗਾਂ-ਮੁਸਲਮਾਨ’ ਬਾਰੇ ਟਿੱਪਣੀ ਕੀਤੀ ਗਈ ਸੀ। ਉਨ੍ਹਾਂ ਦੀ ਟਿੱਪਣੀ ਗਾਂ ਤਸਕਰੀ ਕਰਨ ਦੇ ਸ਼ੱਕ ਵਿੱਚ ਰਾਜਸਥਾਨ ਦੇ ਅਲਵਰ ਵਿੱਚ ਭੀੜ ਵੱਲੋਂ 28 ਸਾਲ ਦੇ ਅਕਬਰ ਖਾਨ ਦੇ ਕੁੱਟ-ਕੁੱਟ ਕੇ ਕੀਤੇ ਕਤਲ ਦੇ ਕੁਝ ਦਿਨਾਂ ਬਾਅਦ ਆਈ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


