ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਅਤੇ ਘਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਕੀਤਾ ਐਲਾਨ
ਨਵੀਂ ਦਿੱਲੀ,: ਦੇਸ਼ ਦੀ ਸਰਹੱਦ ਉੱਤੇ ਸ਼ਹੀਦ ਹੋਣ ਵਾਲੇ ਦਿੱਲੀ ਦੇ ਹਰ ਜਵਾਨ ਨੂੰ ਕੇਜਰੀਵਾਲ ਸਰਕਾਰ 1 ਕਰੋੜ ਰੁਪਏ ਦੀ ਮਾਲੀ ਮਦਦ ਦੇਵੇਗੀ। ਇਸ ਦੇ ਨਾਲ ਹੀ ਉਹ ਸ਼ਹੀਦਾਂ ਦੇ ਪਰਿਵਾਰ ਦੇ ਕਿਸੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦੇਵੇਗੀ। ਦਿੱਲੀ ਸਰਕਾਰ ਦਾ ਇਹ ਫੈਸਲਾ ਹਰ ਉਸ ਜਵਾਨ ਲਈ ਲਾਗੂ ਹੋਵੇਗਾ, ਜੋ ਦਿੱਲੀ ਦਾ ਵਾਸੀ ਹੋਵੇਗਾ। ਇਸ ਯੋਜਨਾ ਦਾ ਲਾਭ ਫੌਜ ਦੇ ਤਿੰਨ ਅੰਗਾਂ, ਅਰਧ ਸੈਨਿਕ ਬਲਾਂ ਅਤੇ ਦਿੱਲੀ ਪੁਲਿਸ ਦੇ ਜਵਾਨਾਂ ਨੂੰ ਮਿਲੇਗਾ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


