ਏਐੱਨਆਈ, ਨਵੀਂ ਦਿੱਲੀ : ਅਯੁੱਧਿਆ ਰੇਲਵੇ ਸਟੇਸ਼ਨ ਦੇ ਬਾਅਦ ਹੁਣ ਅਯੁੱਧਿਆ ਹਵਾਈ ਅੱਡੇ ਦਾ ਨਾਂ ਵੀ ਬਦਲ ਦਿੱਤਾ ਗਿਆ ਹੈ। ਅਯੁੱਧਿਆ ਹਵਾਈ ਅੱੜੇ ਦਾ ਨਾਂ ਹੁਣ ‘ਮਹਾਰਿਸ਼ੀ ਵਾਲਮੀਕਿ ਅੰਤਰਰਾਸ਼ਟਰੀ ਹਵਾਈ ਅੱਡਾ ਅਯੁੱਧਿਆ ਧਾਮ’ ਰੱਖਿਆ ਗਿਆ ਹੈ। ਨਿਊਜ਼ ਏਜੰਸੀ ਏਐੱਨਆਈ ਨੇ ਵੀਰਵਾਰ ਸ਼ਾਮ ਨੂੰ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।