ਆਨਲਾਈਨ ਡੈਸਕ, ਨਵੀਂ ਦਿੱਲੀ : ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ‘ਚ ਸ਼ਾਮਲ ਹੋਣ ਲਈ ਬਾਲੀਵੁੱਡ ਸਿਤਾਰੇ ਅਯੁੱਧਿਆ ਪਹੁੰਚ ਚੁੱਕੇ ਹਨ। ਰਣਬੀਰ ਕਪੂਰ, ਆਲੀਆ ਭੱਟ ਤੋਂ ਲੈ ਕੇ ਮਾਧੁਰੀ ਦੀਕਸ਼ਿਤ ਤੱਕ ਕਈ ਵੱਡੇ ਸਿਤਾਰੇ ਹੱਥਾਂ ‘ਚ ਸੱਦਾ ਪੱਤਰ ਲੈ ਕੇ ਮੰਦਰ ‘ਚ ਪ੍ਰਵੇਸ਼ ਕਰਨ ਲਈ ਕਤਾਰ ‘ਚ ਖੜ੍ਹੇ ਹੋਏ।