Skip to content
Wednesday, October 21, 2026 7°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Canada

ਬੀ.ਸੀ ਵਿੱਚ ਹਰਿਆਣਵੀ ਨੌਜਵਾਨ ਦੀ ਹਾਦਸੇ ਵਿਚ ਮੌਤ, ਹਾਦਸੇ ਵਿਚ 3 ਪੰਜਾਬੀ ਹੋਏ ਜ਼ਖ਼ਮੀ

By Admin Published 1 min read

ਬ੍ਰਿਟਿਸ਼ਕੁਲੰਬੀਆ:-ਕੈਨੇਡਾ ਵਿੱਚ ਇੱਕ ਸੜਕ ਹਾਦਸੇ ਦੌਰਾਨ ਹਰਿਆਣਾ ਦੇ ਇੱਕ 24 ਸਾਲਾ ਨੌਜਵਾਨ ਦੀ ਮੌਤ ਹੋ

ਗਈ, ਜਦਕਿ ਪੰਜਾਬ ਦੇ ਤਿੰਨ ਨੌਜਵਾਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਹ ਘਟਨਾ ਬ੍ਰਿਟਿਸ਼ ਕੋਲੰਬੀਆ ਵਿੱਚ

ਹਾਈਵੇਅ 5 'ਤੇ ਵਾਪਰੀ। ਮੁੱਢਲੀ ਜਾਣਕਾਰੀ ਅਨੁਸਾਰ, ਨਸ਼ੇ ਦੀ ਹਾਲਤ ਵਿੱਚ ਇੱਕ ਡਰਾਈਵਰ ਨੇ ਗਲਤ ਪਾਸਿਓ

ਵਾਹਨ ਚਲਾਉਂਦੇ ਹੋਏ ਭਾਰਤੀ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ।ਮ੍ਰਿਤਕ ਦੀ ਪਛਾਣ ਕਰਨਾਲ ਦੇ ਪਿੰਡ ਰੱਤਕ ਦੇ

ਰਹਿਣ ਵਾਲੇ ਜਸਕੀਰਤ ਸਿੰਘ ਵਜੋਂ ਹੋਈ ਹੈ। ਉਸ ਦੀ ਲਾਸ਼ ਦੀ ਪਛਾਣ ਉਸ ਦੇ ਮਾਤਾ-ਪਿਤਾ ਨੇ ਕੀਤੀ। ਇਸ ਹਾਦਸੇ

ਵਿੱਚ ਪੰਜਾਬ ਦੇ ਤਿੰਨ ਹੋਰ ਨੌਜਵਾਨ ਗੰਭੀਰ ਜ਼ਖ਼ਮੀ ਹੋਏ ਹਨ; ਉ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ।ਇਹ

ਹਾਦਸਾ ਸ਼ਨੀਵਾਰ ਸਵੇਰੇ ਵਾਪਰਿਆ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp