ਮੁੰਬਈ : ਸਹਾਰਾ ਗਰੁੱਪ ਦੇ ਸਰਪ੍ਰਸਤ ਸੁਬਰਤ ਰਾਏ ਦਾ ਲੰਬੀ ਬਿਮਾਰੀ ਤੋਂ ਬਾਅਦ 14 ਨਵੰਬਰ ਨੂੰ ਦੇਹਾਂਤ ਹੋ ਗਿਆ। ਉਹ 75 ਸਾਲ ਦੇ ਸਨ। ਰਿਪੋਰਟਾਂ ਮੁਤਾਬਕ ਰਾਏ ਦਾ ਲੰਬੇ ਸਮੇਂ ਤੋਂ ਮੁੰਬਈ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ।
Big Breaking : ਸਹਾਰਾ ਗਰੁੱਪ ਦੇ ਸੰਸਥਾਪਕ ਸੁਬਰਤ ਰਾਏ ਦਾ ਦੇਹਾਂਤ



