ਜਾਗਰਣ ਸੰਵਾਦਦਾਤਾ, ਪਟਨਾ : Bihar Political Crisis : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ੇ ਤੋਂ ਬਾਅਦ ਉਹ ਹੁਣ ਐਨਡੀਏ ‘ਚ ਸ਼ਾਮਲ ਹੋ ਕੇ ਸਰਕਾਰ ਬਣਾਉਣਗੇ। ਇੱਥੇ ਭਾਜਪਾ ਨੇ ਵੀ ਵੱਡਾ ਐਲਾਨ ਕੀਤਾ ਹੈ। ਭਾਜਪਾ ਨੇ ਸਮਰਾਟ ਚੌਧਰੀ ਤੇ ਵਿਜੇ ਸਿਨਹਾ ਨੂੰ ਉਪ ਮੁੱਖ ਮੰਤਰੀ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਬਿਹਾਰ ਦੇ ਵਿਧਾਇਕਾਂ ਨੇ ਭਾਜਪਾ, ਜੇਡੀਯੂ ਤੇ ਹੋਰ ਸਹਿਯੋਗੀ ਪਾਰਟੀਆਂ ਨਾਲ ਮਿਲ ਕੇ ਰਾਜ ਵਿਚ ਐਨਡੀਏ ਦੀ ਸਰਕਾਰ ਬਣਾਉਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ। ਸਮਰਾਟ ਚੌਧਰੀ ਨੂੰ ਵਿਧਾਇਕ ਦਲ ਦਾ ਨੇਤਾ ਤੇ ਵਿਜੇ ਸਿਨਹਾ ਨੂੰ ਉਪ ਨੇਤਾ ਚੁਣਿਆ ਗਿਆ ਹੈ।
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


