ਡਿਜੀਟਲ ਡੈਸਕ, ਨਵੀਂ ਦਿੱਲੀ : ਦਿੱਲੀ-ਐੱਨਸੀਆਰ ‘ਚ ਸ਼ੁੱਕਰਵਾਰ ਰਾਤ ਨੂੰ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਤੇਜ਼ ਝਟਕਿਆਂ ਕਾਰਨ ਲੋਕ ਡਰ ਗਏ। ਇਸ ਦੌਰਾਨ ਘਰਾਂ ਵਿੱਚ ਮੌਜੂਦ ਲੋਕ ਅਤੇ ਦਫ਼ਤਰਾਂ ਵਿੱਚ ਕੰਮ ਕਰਦੇ ਲੋਕ ਬਾਹਰ ਆ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 5.7 ਮਾਪੀ ਗਈ। ਦਿੱਲੀ, ਐਨਸੀਆਰ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਪੰਜਾਬ, ਹਰਿਆਣਾ, ਰਾਜਸਥਾਨ, ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਸਾਰੇ ਰਾਜਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਬਹੁਤ ਜ਼ਬਰਦਸਤ ਸੀ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


