ਏਜੰਸੀ, ਨਵੀਂ ਦਿੱਲੀ : ਟੀਐੱਮਸੀ ਸਾਂਸਦ ਮੈਂਬਰ ਮਹੂਆ ਮੋਇਤਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲਲੋਕ ਸਭਾ ‘ਚ ਐਥਿਕਸ ਕਮੇਟੀ ਦੀ ਰਿਪੋਰਟ ਪੇਸ਼ ਕੀਤੀ ਗਈ ਹੈ। ਭਾਜਪਾ ਨੇਤਾ ਵਿਜੈ ਸੋਨਕਰ ਨੇ ਇਹ ਰਿਪੋਰਟ ਪੇਸ਼ ਕੀਤੀ ਹੈ। ਫਿਲਹਾਲ ਟੀਐੱਮਸੀ ਸੰਸਦ ਮੈਂਬਰ ਮਹੂਆ ਮੋਇਤਰਾ ‘ਤੇ ਐਥਿਕਸ ਕਮੇਟੀ ਦੀ ਰਿਪੋਰਟ ਪੇਸ਼ ਕਰਨ ਤੋਂ ਤੁਰੰਤ ਬਾਅਦ ਸਦਨ ‘ਚ ਹੰਗਾਮੇ ਦਰਮਿਆਨ ਲੋਕ ਸਭਾ ਨੂੰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


