
Andhra Train Accident : ‘ਸੁਰੱਖਿਆ ਦੇ ਸਾਰੇ ਦਾਅਵੇ ਹੋਏ ਠੁੱਸ’, ਰੇਲ ਹਾਦਸੇ ਤੋਂ ਬਾਅਦ ਮਲਿਕਾਰਜੁਨ ਖੜਗੇ ਨੇ ਕੇਂਦਰ ਸਰਕਾਰ ‘ਤੇ ਵਿੰਨ੍ਹਿਆ ਨਿਸ਼ਾਨਾ
ਪੀਟੀਆਈ, ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਮਵਾਰ ਨੂੰ ਆਂਧਰਾ ਪ੍ਰਦੇਸ਼ ‘ਚ ਰੇਲ ਹਾਦਸੇ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ













