ਨਵੀਂ ਦਿੱਲੀ : ਕੋਰੋਨਾ ਵਾਇਰਸ ਦੀ ਲਪੇਟ ‘ਚ ਆਉਣ ਵਾਲਿਆਂ ਦੀ ਗਿਣਤੀ ਜਿਥੇ ਲਗਾਤਾਰ ਵੱਧਦੀ ਜਾ ਰਹੀ ਹੈ, ਉਥੇ ਇਸ ਮਹਾਮਾਰੀ ਨੂੰ ਮਾਤ ਦੇਣ ਵਾਲਿਆਂ ਦਾ ਗ੍ਰਾਫ ਵੀ ਤੇਜ਼ੀ ਨਾਲ ਉਪਰ ਵੱਲ ਉੱਠ ਰਿਹਾ ਹੈ। ਸ਼ੁੱਕਰਵਾਰ ਨੂੰ ਨਵੇਂ ਮਾਮਲਿਆਂ ਤੇ ਸਿਹਤਮੰਦ ਹੋਣ ਵਾਲੇ ਮਰੀਜ਼ਾਂ ਦੇ ਅੰਕੜਿਆਂ ਨੂੰ ਲੈ ਕੇ ਅਹਿਮ ਰਿਹਾ। ਜਿਥੇ ਰਿਕਾਰਡ 87 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ਵਿਚੋਂ ਮਹਾਰਾਸ਼ਟਰ, ਆਂਧਰ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਤੇ ਉੱਤਰ ਪ੍ਰਦੇਸ਼ ‘ਚ ਹੀ 51 ਹਜ਼ਾਰ ਤੋਂ ਜ਼ਿਆਦਾ ਅਰਥਾਤ 60 ਫ਼ੀਸਦੀ ਨਵੇਂ ਮਾਮਲੇ ਮਿਲੇ ਹਨ।
ਮੇਅਰ ਬਰੈਂਡਾ ਲੌਕ ਦਾ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਵਿਚਕਾਰ ਹੋਏ ਸਮਝੌਤੇ ਬਾਰੇ ਬਿਆਨ
ਮੈਨੂੰ ਖ਼ੁਸ਼ੀ ਹੈ ਕਿ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਇੱਕ ਨਵੇਂ ਚਾਰ ਸਾਲਾਂ ਦੇ ਸਮਝੌਤੇ ‘ਤੇ ਪਹੁੰਚ ਗਏ ਹਨ। ਇਹ ਸਮਝੌਤਾ ਸਰੀ ਨੂੰ

