Covid-19 in India : ਇਕ ਦਿਨ ‘ਚ ਰਿਕਾਰਡ 87 ਹਜ਼ਾਰ ਤੋਂ ਵੱਧ ਕੇਸ

ਨਵੀਂ ਦਿੱਲੀ : ਕੋਰੋਨਾ ਵਾਇਰਸ ਦੀ ਲਪੇਟ ‘ਚ ਆਉਣ ਵਾਲਿਆਂ ਦੀ ਗਿਣਤੀ ਜਿਥੇ ਲਗਾਤਾਰ ਵੱਧਦੀ ਜਾ ਰਹੀ ਹੈ, ਉਥੇ ਇਸ ਮਹਾਮਾਰੀ ਨੂੰ ਮਾਤ ਦੇਣ ਵਾਲਿਆਂ ਦਾ ਗ੍ਰਾਫ ਵੀ ਤੇਜ਼ੀ ਨਾਲ ਉਪਰ ਵੱਲ ਉੱਠ ਰਿਹਾ ਹੈ। ਸ਼ੁੱਕਰਵਾਰ ਨੂੰ ਨਵੇਂ ਮਾਮਲਿਆਂ ਤੇ ਸਿਹਤਮੰਦ ਹੋਣ ਵਾਲੇ ਮਰੀਜ਼ਾਂ ਦੇ ਅੰਕੜਿਆਂ ਨੂੰ ਲੈ ਕੇ ਅਹਿਮ ਰਿਹਾ। ਜਿਥੇ ਰਿਕਾਰਡ 87 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ਵਿਚੋਂ ਮਹਾਰਾਸ਼ਟਰ, ਆਂਧਰ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਤੇ ਉੱਤਰ ਪ੍ਰਦੇਸ਼ ‘ਚ ਹੀ 51 ਹਜ਼ਾਰ ਤੋਂ ਜ਼ਿਆਦਾ ਅਰਥਾਤ 60 ਫ਼ੀਸਦੀ ਨਵੇਂ ਮਾਮਲੇ ਮਿਲੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

ਸਰੀ ਸਿਟੀ ਵੱਲੋਂ ਬੱਚਿਆਂ ਲਈ ਮੁਫ਼ਤ ਤੈਰਨ ਦੀਆਂ ਕਲਾਸਾਂ ਦੀ ਯੋਜਨਾ ‘ਤੇ ਕੰਮ ਸ਼ੁਰੂ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਮੇਅਰ ਬਰੈਂਡਾ ਲੌਕ ਦੇ ਇੱਕ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ, ਜਿਸ ਤਹਿਤ ਸਿਟੀ ਸਟਾਫ਼ ਨੂੰ ਇੱਕ ਨਵੀਂ ਪਹਿਲ ‘ਤੇ ਕੰਮ ਕਰਨ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.