ਏਜੰਸੀ, ਨਵੀਂ ਦਿੱਲੀ : Lawrence Bishnoi ED Raid: ਪੰਜਾਬੀ ਗਾਇਕ ਮੂਸੇਵਾਲਾ ਦੇ ਕਤਲ ਕੇਸ ‘ਚ ਗ੍ਰਿਫ਼ਤਾਰ ਲਾਰੈਂਸ ਬਿਸ਼ਨੋਈ ਖ਼ਿਲਾਫ਼ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਹਰਿਆਣਾ ਤੇ ਰਾਜਸਥਾਨ ‘ਚ ਕਰੀਬ ਇਕ ਦਰਜਨ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਦਰਅਸਲ ਐਨਆਈਏ ਤੇ ਵੱਖ-ਵੱਖ ਸੂਬਿਆਂ ਦੀ ਪੁਲਿਸ ਗੈਂਗਸਟਰਾਂ ਖਿਲਾਫ ਮਨੀ ਲਾਂਡਰਿੰਗ ਦੀ ਜਾਂਚ ਕਰ ਰਹੀ ਹੈ। ਈਡੀ ਗੋਲਡੀ ਬਰਾੜ ਦੇ ਸਾਥੀਆਂ ਨਾਲ ਜੁੜੇ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕਰ ਰਹੀ ਹੈ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


