ਜੇਐੱਨਐੱਨ, ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਗਿਆਨਵਾਪੀ ਮਾਮਲੇ ‘ਚ ਮਸਜਿਦ ਪੱਖ ਦੀ ਪਟੀਸ਼ਨ ਖਾਰਜ ਕਰ ਦਿੱਤੀ। ਮਸਜਿਦ ਪੱਖ ਵੱਲੋਂ ਗਿਆਨਵਾਪੀ ਮਾਮਲੇ ਨੂੰ ਇਲਾਹਾਬਾਦ ਹਾਈ ਕੋਰਟ ਦੀ ਬਜਾਏ ਕਿਸੇ ਹੋਰ ਹਾਈ ਕੋਰਟ ਨੂੰ ਸੌਂਪਣ ਲਈ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਜ਼ਿਕਰਯੋਗ ਹੈ ਮਸਜਿਦ ਪੱਖ ਦੀ ਤਰਫੋਂ ਇਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦੇਣ ਵਾਲੀ ਪਟੀਸ਼ਨ ਦਿੱਤੀ ਗਈ ਸੀ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


