ਏਐੱਨਆਈ, ਹੈਦਰਾਬਾਦ : ਹੈਦਰਾਬਾਦ ਦੇ ਗੁਡਿਮੱਲਾਪੁਰ ਇਲਾਕੇ ‘ਚ ਅੰਕੁਰਾ ਹਸਪਤਾਲ ‘ਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਅੱਗ ਬੁਝਾਊ ਵਿਭਾਗ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੱਗ ਬੁਝਾਉਣ ਦਾ ਕੰਮ ਚੱਲ ਰਿਹਾ ਹੈ। ਅੱਗ ਲੱਗਣ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਨਾਲ ਹੀ ਹਸਪਤਾਲ ‘ਚ ਫਸੇ ਲੋਕਾਂ ਨੂੰ ਬਚਾਉਣ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ।
ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ
50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ


