Ind vs Aus T20 : ਭਾਰਤ ਨੇ ਪੰਜ ਮੈਚਾਂ ਦੀ ਟੀ-20 ਸੀਰੀਜ਼ 3-1 ਨਾਲ ਜਿੱਤ ਲਈ ਹੈ। ਚੌਥੇ ਟੀ-20 ਮੈਚ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 20 ਦੌੜਾਂ ਨਾਲ ਹਰਾਇਆ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 174 ਦੌੜਾਂ ਬਣਾਈਆਂ। ਜਵਾਬ ‘ਚ ਆਸਟ੍ਰੇਲੀਆ ਦੀ ਟੀਮ 154 ਦੌੜਾਂ ਹੀ ਬਣਾ ਸਕੀ। ਅਕਸ਼ਰ ਪਟੇਲ ਨੇ ਤਿੰਨ ਅਤੇ ਦੀਪਕ ਚਾਹਰ ਨੇ ਦੋ ਵਿਕਟਾਂ ਹਾਸਲ ਕੀਤੀਆਂ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


