Ind vs Aus T20 : ਭਾਰਤ ਨੇ ਪੰਜ ਮੈਚਾਂ ਦੀ ਟੀ-20 ਸੀਰੀਜ਼ 3-1 ਨਾਲ ਜਿੱਤ ਲਈ ਹੈ। ਚੌਥੇ ਟੀ-20 ਮੈਚ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 20 ਦੌੜਾਂ ਨਾਲ ਹਰਾਇਆ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 174 ਦੌੜਾਂ ਬਣਾਈਆਂ। ਜਵਾਬ ‘ਚ ਆਸਟ੍ਰੇਲੀਆ ਦੀ ਟੀਮ 154 ਦੌੜਾਂ ਹੀ ਬਣਾ ਸਕੀ। ਅਕਸ਼ਰ ਪਟੇਲ ਨੇ ਤਿੰਨ ਅਤੇ ਦੀਪਕ ਚਾਹਰ ਨੇ ਦੋ ਵਿਕਟਾਂ ਹਾਸਲ ਕੀਤੀਆਂ।
Ind vs Aus T20 : ਭਾਰਤ ਨੇ ਜਿੱਤੀ ਸੀਰੀਜ਼, ਚੌਥੇ ਮੈਚ ‘ਚ ਆਸਟਰੇਲੀਆ ਨੂੰ 20 ਦੌੜਾਂ ਨਾਲ ਹਰਾਇਆ



