ICC World Cup 2023: ਲਖਨਊ ਦੇ ਏਕਾਨਾ ਸਟੇਡੀਅਮ ਵਿੱਚ ਖੇਡੇ ਗਏ ਵਿਸ਼ਵ ਕੱਪ 2023 ਦੇ 29ਵੇਂ ਮੈਚ ‘ਚ ਭਾਰਤ ਨੇ ਇੰਗਲੈਂਡ ਨੂੰ 100 ਦੌੜਾਂ ਨਾਲ ਹਰਾ ਦਿੱਤਾ। ਇਸ ਤੋਂ ਪਹਿਲਾਂ ਇੰਗਲੈਂਡ ਦੇ ਕਪਤਾਨ ਜੋਸ ਬਟਲਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ ਸਕੋਰ ਬੋਰਡ ‘ਤੇ 9 ਵਿਕਟਾਂ ਗੁਆ ਕੇ 229 ਦੌੜਾਂ ਬਣਾਈਆਂ। ਕਪਤਾਨ ਰੋਹਿਤ ਸ਼ਰਮਾ ਨੇ 87 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।