ਸਪੋਰਟਸ ਡੈਸਕ, ਨਵੀਂ ਦਿੱਲੀ : ICC World Cup 2023 : ਟੀਮ ਇੰਡੀਆ ਵਨਡੇ ਵਿਸ਼ਵ ਕੱਪ ਵਿੱਚ ਸ਼ਾਨਦਾਰ ਫਾਰਮ ਵਿੱਚ ਹੈ। ਟੀਮ ਨੇ 7 ਮੈਚ ਜਿੱਤ ਕੇ ਸੈਮੀਫਾਈਨਲ ‘ਚ ਜਗ੍ਹਾ ਬਣਾ ਲਈ ਹੈ। ਟੀਮ ਨੇ ਐਤਵਾਰ ਨੂੰ ਈਡਨ ਗਾਰਡਨ ‘ਚ ਦੱਖਣੀ ਅਫਰੀਕਾ ਖਿਲਾਫ ਆਪਣਾ ਅੱਠਵਾਂ ਮੈਚ ਖੇਡਿਆ। ਅੱਜ ਵਿਰਾਟ ਕੋਹਲੀ ਦਾ 35ਵਾਂ ਜਨਮਦਿਨ ਹੈ। ਕਿੰਗ ਕੋਹਲੀ ਨੇ ਆਪਣੇ ਜਨਮਦਿਨ ‘ਤੇ ਟੀਮ ਅਤੇ ਪ੍ਰਸ਼ੰਸਕਾਂ ਨੂੰ ਰਿਟਰਨ ਗਿਫਟ ਦਿੱਤਾ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦਾ 49ਵਾਂ ਸੈਂਕੜਾ ਲਗਾ ਕੇ ਇਤਿਹਾਸ ਰਚ ਦਿੱਤਾ। ਵਿਰਾਟ ਨੇ 119 ਗੇਂਦਾਂ ‘ਤੇ ਸੈਂਕੜਾ ਲਗਾਇਆ। ਭਾਰਤੀ ਟੀਮ ਨੇ 50 ਓਵਰਾਂ ਵਿਚ ਪੰਜ ਵਿਕਟਾਂ ਗੁਆ ਕੇ 326 ਦੌੜਾਂ ਬਣਾਈਆਂ ਹਨ। ਦੱਖਣੀ ਅਫਰੀਕਾ ਦੀ ਨੂੰ ਜਿੱਤ ਲਈ 327 ਦੌੜਾਂ ਦਾ ਟੀਚਾ ਦਿੱਤਾ ਗਿਆ ਹੈ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


