Skip to content
Tuesday, October 27, 2026 8°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
International

ਜਹਾਜ਼ਾਂ ਦੀ ਟੱਕਰ ‘ਚ 4 ਪਾਇਲਟਾਂ ਦੀ ਮੌਤ

By Admin Published 1 min read
ਜਹਾਜ਼ਾਂ ਦੀ ਟੱਕਰ ‘ਚ 4 ਪਾਇਲਟਾਂ ਦੀ ਮੌਤ

ਮਨੀਲਾ : ਫਿਲਪੀਨਜ਼ ਵਿੱਚ ਸਿਖਲਾਈ ਦੌਰਾਨ ਹਵਾਈ ਫੌਜ ਦੇ ਦੋ ਜਹਾਜ਼ ਆਪਸ ਵਿੱਚ ਟਕਰਾ ਗਏ । ਇਸ ਹਾਦਸੇ ਵਿੱਚ ਦੋਵਾਂ ਜਹਾਜ਼ਾਂ ਦੇ ਚਾਰ ਪਾਇਲਟਾਂ ਦੀ ਮੌਤ ਹੋ ਗਈ

। ਦੋਵੇਂ ਜਹਾਜ਼ ਮਨੀਲਾ ਦੇ ਦੱਖਣ ਵਿੱਚ ਸਥਿਤ ਲੀਪਾ ਸ਼ਹਿਰ ਦੇ ਫਰਨਾਂਡੋ ਹਵਾਈ ਅੱਡੇ 'ਤੇ ਡਿੱਗ ਪਏ । ਹਾਦਸੇ ਤੋਂ ਬਾਅਦ ਫਿਲਪੀਨਜ਼ ਦੀ ਹਵਾਈ ਸੈਨਾ ਨੇ ਐੱਸ ਐੱਫ-

260 ਜਹਾਜ਼ਾਂ ਦੀਆਂ ਉਡਾਣਾਂ 'ਤੇ ਰੋਕ ਲਾ ਦਿੱਤੀ ਹੈ । ਇਹ ਪਾਬੰਦੀ ਜਾਂਚ ਪੂਰੀ ਹੋਣ ਤੱਕ ਜਾਰੀ ਰਹੇਗੀ । ਇੱਕ ਜਹਾਜ਼ ਫ਼ੌਜੀ ਬੈਰਕਾਂ ਨੇੜੇ ਡਿੱਗਿਆ । ਮੀਡੀਆ ਰਿਪੋਰਟ

ਮੁਤਾਬਕ ਦੋਵੇਂ ਐੱਸ ਐੱਫ-260 ਜਹਾਜ਼ ਘੱਟ ਉਚਾਈ 'ਤੇ ਉਡ ਰਹੇ ਸਨ । ਇਸੇ ਦੌਰਾਨ ਉਹ ਆਪਸ ਵਿੱਚ ਟਕਰਾ ਗਏ । ਇਹ ਜਹਾਜ਼ ਇਟਲੀ ਤੋਂ ਖਰੀਦੇ ਗਏ ਸਨ ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp