Skip to content
Wednesday, October 28, 2026 7°C · Drizzle · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Canada

ਕੈਨੇਡਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਅਫ਼ੀਮ ਰੱਖਣ ਦੇ ਮਾਮਲੇ ‘ਚ 6 ਮਹੀਨੇ ਦੀ ਕੈਦ

By Admin Published 2 min read
ਕੈਨੇਡਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਅਫ਼ੀਮ ਰੱਖਣ ਦੇ ਮਾਮਲੇ ‘ਚ 6 ਮਹੀਨੇ ਦੀ ਕੈਦ
ਸੰਕੇਤਕ ਤਸਵੀਰ

ਵੈਨਕੂਵਰ: ਕੈਨੇਡਾ ਵਿੱਚ ਅਫ਼ੀਮ ਰੱਖਣ ਦੇ ਮਾਮਲੇ ਵਿੱਚ ਇੱਕ ਪੰਜਾਬੀ ਟਰੱਕ ਡਰਾਈਵਰ ਨੂੰ ਛੇ ਮਹੀਨੇ ਦੀ ਕੈਦ ਦੀ

ਸਜ਼ਾ ਸੁਣਾਈ ਗਈ ਹੈ। ਮੁਲਜ਼ਮ ਦੀ ਪਛਾਣ ਇਕਬਾਲ ਸਿੰਘ ਕਾਹਲੋਂ ਵਜੋਂ ਹੋਈ ਹੈ। ਇਹ ਮਾਮਲਾ ਇਸ ਸਾਲ ਮਾਰਚ

ਮਹੀਨੇ ਅਮਰੀਕਾ-ਕੈਨੇਡਾ ਸਰਹੱਦ 'ਤੇ ਕੀਤੀ ਗਈ ਜਾਂਚ ਦੌਰਾਨ ਸਾਹਮਣੇ ਆਇਆ ਸੀ।

ਜਾਣਕਾਰੀ ਅਨੁਸਾਰ, ਸਰਹੱਦ 'ਤੇ ਤਾਇਨਾਤ ਅਧਿਕਾਰੀਆਂ ਵੱਲੋਂ ਇਕਬਾਲ ਸਿੰਘ ਕਾਹਲੋਂ ਦੇ ਟਰੱਕ ਦੀ ਜਾਂਚ ਕੀਤੀ

ਜਾ ਰਹੀ ਸੀ। ਇਸ ਦੌਰਾਨ ਨਸ਼ੀਲੇ ਪਦਾਰਥਾਂ ਦੀ ਪਛਾਣ ਲਈ ਸਿਖਲਾਈ ਪ੍ਰਾਪਤ ਕੁੱਤੇ ਨੇ ਵਿਟਾਮਿਨ ਡੀ-3 ਦੇ

ਕੈਪਸੂਲਾਂ ਵਾਲੀ ਇੱਕ ਬੋਤਲ ਵੱਲ ਸੰਕੇਤ ਕੀਤਾ। ਜਦੋਂ ਅਧਿਕਾਰੀਆਂ ਨੇ ਬੋਤਲ ਦੀ ਜਾਂਚ ਕੀਤੀ ਤਾਂ ਉਸ ਵਿੱਚੋਂ

ਅਫ਼ੀਮ ਦੀਆਂ 250 ਗੋਲੀਆਂ ਬਰਾਮਦ ਹੋਈਆਂ, ਜਿਨ੍ਹਾਂ ਦਾ ਕੁੱਲ ਵਜ਼ਨ 67 ਗ੍ਰਾਮ ਦੱਸਿਆ ਗਿਆ।ਬਰਾਮਦਗੀ ਤੋਂ

ਬਾਅਦ ਸਰਹੱਦੀ ਅਧਿਕਾਰੀਆਂ ਨੇ ਟਰੱਕ ਡਰਾਈਵਰ ਨੂੰ ਸਸਕੈਚਵਨ ਪੁਲੀਸ ਦੇ ਹਵਾਲੇ ਕਰ ਦਿੱਤਾ। ਇਸ ਮਾਮਲੇ

ਵਿੱਚ ਕਾਨੂੰਨੀ ਕਾਰਵਾਈ ਤੋਂ ਬਾਅਦ ਅਦਾਲਤ ਵੱਲੋਂ ਉਸ ਨੂੰ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ।

ਅਧਿਕਾਰੀਆਂ ਅਨੁਸਾਰ, ਅਮਰੀਕਾ ਤੋਂ ਕੈਨੇਡਾ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਦੀ ਜਾਂਚ ਦੌਰਾਨ ਨਸ਼ੀਲੇ ਪਦਾਰਥਾਂ ਦੀ

ਤਸਕਰੀ ਰੋਕਣ ਲਈ ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਕੁੱਤਿਆਂ ਦੀ ਮਦਦ ਲਈ ਜਾਂਦੀ ਹੈ। ਇਹ ਮਾਮਲਾ ਸਰਹੱਦ

'ਤੇ ਕੀਤੀ ਜਾਂਦੀ ਸਖ਼ਤ ਜਾਂਚ ਦੀ ਇੱਕ ਹੋਰ ਮਿਸਾਲ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp