ਏਜੰਸੀ, ਕੋਲਕਾਤਾ : ਕੋਲਕਾਤਾ ਪੁਲਿਸ ਨੂੰ ਇੰਡੀਅਨ ਮਿਊਜ਼ੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ‘ਟੇਰਰਾਈਜ਼ਰਸ 111’ ਨਾਂ ਦੇ ਗਰੁੱਪ ਤੋਂ ਇਕ ਮੇਲ ਮਿਲੀ ਹੈ। ਫਿਲਹਾਲ ਬੰਬ ਸਕਵਾਇਡ ਦਸਤਾ ਘਟਨਾ ਸਥਾਨ ‘ਤੇ ਪਹੁੰਚ ਗਿਆ ਹੈ ਤੇ ਅਗਲੇ ਕੁਝ ਘੰਟਿਆਂ ਲਈ ਮਿਊਜ਼ੀਅਮ ‘ਚ ਦਰਸ਼ਕਾਂ ਦੇ ਦਾਖਲੇ ‘ਤੇ ਰੋਕ ਲਗਾ ਦਿੱਤੀ ਗਈ ਹੈ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


