ਜਾਸ, ਉੱਤਰ ਪ੍ਰਦੇਸ਼: ਘੋਸੀ ਨਗਰ ਦੇ ਇਕ ਸਕੂਲ ਨੇੜੇ ਸ਼ੁੱਕਰਵਾਰ ਦੁਪਹਿਰ 3 ਵਜੇ ਪੁਰਾਣੀ ਕੰਧ ਡਿੱਗਣ ਨਾਲ ਵਿਆਹ ਦੀਆਂ ਰਸਮਾਂ ਨਿਭਾਉਣ ਗਈ ਮਾਸੂਮ ਬੱਚੀ ਸਮੇਤ ਤਿੰਨ ਔਰਤਾਂ ਦੀ ਮੌਤ ਹੋ ਗਈ ਤੇ ਦੋ ਦਰਜਨ ਔਰਤਾਂ ਜ਼ਖਮੀ ਹੋ ਗਈਆਂ। ਜ਼ਖ਼ਮੀਆਂ ਨੂੰ ਜ਼ਿਲ੍ਹਾ ਹਸਪਤਾਲ ਅਤੇ ਆਜ਼ਮਗੜ੍ਹ ਭੇਜਿਆ ਗਿਆ ਹੈ। ਜੇਸੀਬੀ ਨਾਲ ਮੌਕੇ ਤੋਂ ਮਲਬਾ ਹਟਾਇਆ ਜਾ ਰਿਹਾ ਹੈ। ਉੱਚ ਅਧਿਕਾਰੀ ਮੌਕੇ ‘ਤੇ ਤਾਇਨਾਤ ਹਨ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


