ਏਐਨਆਈ, ਨਾਗਪੁਰ : Nagpur Blast: ਮਹਾਰਾਸ਼ਟਰ ਦੇ ਨਾਗਪੁਰ ‘ਚ ਬਜ਼ਾਰਗਾਓਂ ਨੇੜੇ ਇਕ ਸੋਲਰ ਵਿਸਫੋਟਕ ਕੰਪਨੀ ‘ਚ ਐਤਵਾਰ ਸਵੇਰੇ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਇਸ ਧਮਾਕੇ ‘ਚ 9 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਤਿੰਨ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਅਧਿਕਾਰੀਆਂ ਮੁਤਾਬਕ ਜਦੋਂ ਧਮਾਕਾ ਹੋਇਆ ਤਾਂ ਸੋਲਰ ਕੰਪਨੀ ਦੀ ਯੂਨਿਟ ਦੇ ਅੰਦਰ ਕੁੱਲ 12 ਕਰਮਚਾਰੀ ਮੌਜੂਦ ਸਨ। ਇਹ ਧਮਾਕਾ ਫਰਮ ਦੇ ਕਾਸਟ ਬੂਸਟਰ ਪਲਾਂਟ ‘ਚ ਹੋਇਆ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
ਗੰਨ ਹਿੰਸਾ ਬਾਰੇ ਮੇਅਰ ਬਰੈਂਡਾ ਲੌਕ ਦਾ ਬਿਆਨ
ਸਰੀ ਵਿੱਚ ਹਾਲ ਹੀ ਵਿੱਚ ਹੋਈਆਂ ਗੋਲੀ ਦੀਆਂ ਵਾਰਦਾਤਾਂ, ਜਿਨ੍ਹਾਂ ਕਾਰਨ ਤਿੰਨ ਲੋਕਾਂ ਦੀ ਮੌਤ ਹੋਈ ਹੈ ਅਤੇ ਦੋ ਹੋਰ ਗੰਭੀਰ ਹਾਲਤ ਵਿੱਚ ਹਨ, ਨੇ ਮੈਨੂੰ ਬਹੁਤ



