ਜੰਮੂ ਕਸ਼ਮੀਰ : ਰਾਸ਼ਟਰ ਵਿਰੋਧੀ ਸਰਗਰਮੀਆਂ ਦੇ ਦੋਸ਼ ‘ਚ 12 ਅਧਿਕਾਰੀ ਬਰਖਾਸਤ

ਸ੍ਰੀਨਗਰ,: ਜੰਮੂ ਅਤੇ ਕਸ਼ਮੀਰ ਸਰਕਾਰ ਨੇ ਅਪਣੇ 12 ਅਧਿਕਾਰੀਆਂ ‘ਤੇ ਰਾਸ਼ਟਰ ਵਿਰੋਧੀ ਸਰਗਰਮੀਆਂ ਵਿਚ ਸ਼ਾਮਲ ਹੋਣ ਦਾ ਦੋਸ਼ ਲਾਉਂਦੇ ਹੋਏ ਉਨ੍ਹਾਂ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਕਰਮਚਾਰੀਆਂ ‘ਤੇ ਦੋਸ਼ ਹੈ ਕਿ ਰਾਜ ਵਿਚ ਅਸ਼ਾਂਤੀ ਫੈਲਾਉਣ ਵਿਚ ਉਨ੍ਹਾਂ ਨੇ ਵੀ ਭੂਮਿਕਾ ਨਿਭਾਈ। ਸੂਤਰਾਂ ਨੇ ਦੱਸਿਆ ਕਿ ਕਈ ਹੋਰ ਅਧਿਕਾਰੀਆਂ ‘ਤੇ ਵੀ ਕਰੀਬ ਤੋਂ ਨਜ਼ਰ ਰੱਖੀ ਜਾ ਰਹੀ ਹੈ।

Be the first to comment

Leave a Reply