Skip to content
Wednesday, October 14, 2026 12°C · Mainly clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ

ਖ਼ਬਰਾਂ

11,836 stories

ਕਤਰ ’ਚ ਭਾਰਤੀ ਸਾਬਕਾ ਜਲ ਸੈਨਾ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਖ਼ਿਲਾਫ਼ ਅਪੀਲ ਮਨਜ਼ੂਰ, ਜਾਸੂਸੀ ਦੇ ਦੋਸ਼ ’ਚ ਕੀਤਾ ਸੀ ਗ੍ਰਿਫ਼ਤਾਰ

ਨਵੀਂ ਦਿੱਲੀ, ਪੀਟੀਆਈ : ਕਤਰ ਦੀ ਅਦਾਲਤ ਨੇ ਭਾਰਤੀ ਸਮੁੰਦਰੀ ਫ਼ੌਜ ਦੇ ਅੱਠ ਸਾਬਕਾ ਅਧਿਕਾਰੀਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ ਦੇ…

November 24, 2023 2 min read

ਪਾਕਿਸਤਾਨ ਦੇ ਸਟਾਰ ਆਲਰਾਊਂਡਰ ਨੇ ਅਚਾਨਕ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ, ਸੋਸ਼ਲ ਮੀਡੀਆ ‘ਤੇ ਲਿਖੀ ਇਹ ਗੱਲ

ਸਪੋਰਟਸ ਡੈਸਕ, ਨਵੀਂ ਦਿੱਲੀ : ਪਾਕਿਸਤਾਨ ਦੇ ਆਲਰਾਊਂਡਰ ਇਮਾਦ ਵਸੀਮ ਨੇ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਇਮਾਦ ਨੇ ਐਕਸ ਹੈਂਡਲ…

November 24, 2023 1 min read

Pariksha Pe Charcha ਲਈ ਜਲਦੀ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, ਪੀਐੱਮ ਮੋਦੀ ਨਾਲ ਗੱਲਬਾਤ ਕਰਨ ਦਾ ਮਿਲੇਗਾ ਮੌਕਾ

ਐਜੂਕੇਸ਼ਨ ਡੈਸਕ, ਨਵੀਂ ਦਿੱਲੀ : ‘Pariksha Pe Charcha 2024’ ਦਾ ਆਯੋਜਨ ਹਰ ਸਾਲ ਬੋਰਡ ਪ੍ਰੀਖਿਆਵਾਂ ਦੇ ਤਣਾਅ ਨਾਲ ਨਜਿੱਠਣ ਅਤੇ ਵਿਦਿਆਰਥੀਆਂ ਨੂੰ…

November 24, 2023 2 min read

ਨਹਿਰ ‘ਚੋਂ ਨੌਜਵਾਨ ਦੀ ਲਾਸ਼ ਬਰਾਮਦ

ਸਟਾਫ ਰਿਪੋਰਟਰ, ਖੰਨਾ : ਥਾਣਾ ਸਦਰ ਖੰਨਾ ਪੁਲਿਸ ਨੂੰ 24 ਸਾਲਾ ਨੌਜਵਾਨ ਦੀ ਲਾਸ਼ ਨਹਿਰ ‘ਚੋਂ ਬਰਾਮਦ ਹੋਈ। ਮਿ੍ਤਕ ਦੀ ਪਛਾਣ ਹਰਪ੍ਰਰੀਤ…

November 24, 2023 1 min read

66 ਹਜ਼ਾਰ ਦੇ ਪੱਧਰ ਤੋਂ ਮੁੜ ਹੇਠਾਂ ਆਇਆ ਸੈਂਸੇਕਸ, ਆਈਟੀ ਖੇਤਰ ਦੇ ਸ਼ੇਅਰਾਂ ਦੀ ਵਿਕਰੀ ਨਾਲ 47 ਅੰਕ ਡਿੱਗਿਆ ਸੂਚਕ ਅੰਕ

ਮੁੰਬਈ (ਪੀਟੀਆਈ) : ਦਿਨ ਭਰ ਦੇ ਉਤਾਰ-ਚੜ੍ਹਾਅ ਤੋਂ ਬਾਅਦ ਆਈਟੀ ਸ਼ੇਅਰਾਂ ’ਚ ਵਿਕਰੀ ਕਾਰਨ ਘਰੇਲੂ ਸ਼ੇਅਰ ਬਾਜ਼ਾਰ ਸ਼ੁੱਕਰਵਾਰ ਨੂੰ ਲਗਾਤਾਰ ਦੂਜੇ ਦਿਨ…

November 24, 2023 2 min read

ਕਿਤੇ 12 ਤੇ ਕਿਤੇ 900 ਦੇ ਪਾਰ ਹਵਾ ਪ੍ਰਦੂਸ਼ਣ ਦਾ ਪੱਧਰ, ਸਾਫ਼ ਹਵਾ ’ਚ ਸਾਹ ਲੈਣ ਨੂੰ ਤਰਸੇ ਦਿੱਲੀ ਦੇ ਲੋਕ, ਪੜ੍ਹੋ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਦਾ AQI

ਆਨਲਾਈਨ ਡੈਸਕ, ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਤੇ ਐਨਸੀਆਰ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਕੋਈ ਕਮੀ ਨਹੀਂ ਆਈ ਹੈ। ਸਰਕਾਰ ਦੀਆਂ…

November 24, 2023 3 min read

ਈਸਟਵੁੱਡ ਸਕੂਲ ‘ਚ ਟ੍ਰੈਫਿਕ ਜਾਗਰੂਕਤਾ ਦਿਵਸ ਮਨਾਇਆ

ਸੁਰਿੰਦਰ ਅਰੋੜਾ, ਮੁੱਲਾਂਪੁਰ ਦਾਖਾ : ਈਸਟਵੁੱਡ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਬੰਧਕੀ ਪ੍ਰਧਾਨ ਦਮਨਜੀਤ ਸਿੰਘ ਮੋਹੀ ਦੀ ਪ੍ਰਧਾਨਗੀ ਤੇ ਪਿੰ੍ਸੀਪਲ ਡਾ. ਅਮਨਦੀਪ ਕੌਰ ਬਖਸ਼ੀ…

November 24, 2023 1 min read