Skip to content
Saturday, October 24, 2026 5°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ

ਖ਼ਬਰਾਂ

11,900 stories

152 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ

ਸਟਾਫ ਰਿਪੋਰਟਰ, ਫਿਰੋਜ਼ਪੁਰ : ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ 152 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕਰਕੇ…

September 19, 2023 1 min read

ਮੋਹਨ ਕੇ ਹਿਠਾੜ ਦੇ ਕਾਲਜ ਵਿਖੇ ਮਨਾਇਆ ਗਿਆ ਹਿੰਦੀ ਦਿਵਸ

ਪੱਤਰ ਪ੍ਰਰੇਰਕ, ਗੁਰੂਹਰਸਹਾਏ : ਸ਼ਹੀਦ ਊਧਮ ਸਿੰਘ ਪੰਜਾਬ ਯੂਨੀਵਰਸਿਟੀ ਕਾਂਸਟੀਚੁਇੰਟ ਕਾਲਜ ਮੋਹਨ ਕੇ ਹਿਠਾੜ ਵਿਖੇ ਹਿੰਦੀ ਦਿਵਸ ਨੂੰ ਸਮਰਪਿਤ ਇੱਕ ਸਮਾਰੋਹ ਕਰਵਾਇਆ…

September 18, 2023 2 min read

ਸੇਵਾ ਕੇਂਦਰਾਂ ‘ਚ ਮੁਹੱਈਆ ਕਰਵਾਈਆਂ ਜਾ ਰਹੀਆਂ 426 ਸੇਵਾਵਾਂ

ਸਟਾਫ ਰਿਪੋਰਟਰ, ਫਿਰੋਜ਼ਪੁਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 26 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ…

September 18, 2023 2 min read

ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਨੇ ਸਵੱਛਤਾ ਦਾ ਦਿੱਤਾ ਸੁਨੇਹਾ

ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ ਦੇਵ ਸਮਾਜ ਕਾਲਜੇ ਫਾਰ ਵੋਮੈਨ ਿਫ਼ਰੋਜ਼ਪੁਰ ‘ਚ ਸਵੱਛਤਾ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਤੋਂ 15 ਸਤੰਬਰ ਤੱਕ ਸਵੱਛਤਾ…

September 18, 2023 2 min read

ਪੋਸ਼ਟਿਕ ਆਹਾਰ ਹੀ ਅਨੀਮੀਆ ਦਾ ਬੇਹਤਰ ਇਲਾਜ : ਡਾ. ਹਰਪ੍ਰਰੀਤ ਸਿੰਘ

ਬਗੀਚਾ ਸਿੰਘ, ਮਮਦੋਟ ਜ਼ਿਲ੍ਹਾ ਪੋ੍ਗਰਾਮ ਅਫਸਰ ਦੇ ਨਿਰਦੇਸ਼ਾਂ ਅਨੁਸਾਰ ਸਤਵੰਤ ਸਿੰਘ ਬਾਲ ਵਿਕਾਸ ਤੇ ਪ੍ਰਰਾਜੈਕਟ ਅਫ਼ਸਰ ਮਮਦੋਟ ਦੀ ਅਗਵਾਈ ਹੇਠ ਪਹਿਲੀ ਤੋਂ…

September 18, 2023 2 min read