Skip to content
Sunday, November 1, 2026 4°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ

ਖ਼ਬਰਾਂ

11,964 stories

ਕ੍ਰਿਕਟਰ ਹਰਮਨਦੀਪ ਬਣੀ ਡੀਐਸਪੀ

ਚੰਡੀਗੜ੍ਹ: ਕ੍ਰਿਕਟਰ ਹਰਮਨਦੀਪ ਕੌਰ ਪੰਜਾਬ ਪੁਲਿਸ ਦੀ ਡੀਐਸਪੀ ਬਣ ਗਈ ਹੈ। ਅੱਜ ਉਸ ਨੇ ਡੀਐਸਪੀ ਦਾ ਅਹੁਦਾ ਸੰਭਾਲ ਲਿਆ ਹੈ। ਮੁੱਖ ਮੰਤਰੀ…

March 2, 2018 2 min read

ਭਾਰਤੀ ਹੁਕਮਰਾਨਾਂ ਨੇ ਜਸਟਿਨ ਟਰੂਡੋ ਦੀ ਬਣਦੀ ਆਓ-ਭਗਤ ਨਾ ਕੀਤੀ:ਮਾਨ

ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਸਟਿਨ ਟਰੂਡੋਂ ਦੀ ਪੰਜਾਬ ਫੇਰੀ ਅਤੇ ਸ੍ਰੀ ਦਰਬਾਰ ਸਾਹਿਬ ਨਤਮਸਤਕ…

March 2, 2018 2 min read

ਫਲੋਰੀਡਾ ਸਕੂਲ ‘ਚ ਗੋਲੀਬਾਰੀ ਤੋਂ ਬਾਅਦ ‘ਵਾਲਮਾਰਟ’ ਨੇ ਬੰਦੂਕ ਖਰੀਦਣ ਲਈ ਰੱਖੀ ਇਹ ਸ਼ਰਤ

ਵਾਸ਼ਿੰਗਟਨ – ਰਿਟੇਲ ਸੈਕਟਰ ਦੀ ਅਮਰੀਕੀ ਦਿੱਗਜ ਕੰਪਨੀ ਵਾਲਮਾਰਟ ਹੁਣ ਸਿਰਫ 21 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਬੰਦੂਕ ਵੇਚੇਗੀ। ਕੰਪਨੀ…

March 2, 2018 2 min read

ਅੰਮ੍ਰਿਤਸਰ ਪੁਲਿਸ ਨੇ 5 ਸਾਲ ਪੁਰਾਣੇ ਕੇਸ ਵਿੱਚ ਹਰਮਿੰਦਰ ਸਿੰਘ ਮਿੰਟੂ ਦਾ 4 ਦਿਨਾਂ ਦਾ ਪੁਲਿਸ ਰਿਮਾਂਡ ਲਿਆ

ਅੰਮ੍ਰਿਤਸਰ: ਇੱਥੋਂ ਦੇ ਡਵੀਜ਼ਨ ‘ਈ’ ਠਾਣੇ ਦੀ ਪੁਲਿਸ ਨੇ ਅੱਜ ਸਿੱਖ ਸਿਆਸੀ ਕੈਦੀ ਭਾਈ ਹਰਮਿੰਦਰ ਸਿੰਘ ਮਿੰਟੂ ਨੂੰ ਜੇਲ੍ਹ ਵਿੱਚ ਲਿਆ ਕੇ…

March 2, 2018 2 min read