ਕਿਸਾਨਾਂ ਨਾਲ ਹੋਇਆ ਧੋਖਾ : ਸੁਖਬੀਰ
ਚੰਡੀਗੜ੍ਹ, 8 ਜਨਵਰੀ (ਜੀ.ਸੀ. ਭਾਰਦਵਾਜ): ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬੀਤੇ ਕਲ ਮਾਨਸਾ ਤੋਂ ਕਿਸਾਨੀ ਕਰਜ਼ੇ ਮਾਫ਼ ਕਰਨ ਦੀ ਸ਼ੁਰੂਆਤ ‘ਤੇ ਟਿਪਣੀ…
ਚੰਡੀਗੜ੍ਹ, 8 ਜਨਵਰੀ (ਜੀ.ਸੀ. ਭਾਰਦਵਾਜ): ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬੀਤੇ ਕਲ ਮਾਨਸਾ ਤੋਂ ਕਿਸਾਨੀ ਕਰਜ਼ੇ ਮਾਫ਼ ਕਰਨ ਦੀ ਸ਼ੁਰੂਆਤ ‘ਤੇ ਟਿਪਣੀ…
ਨਵੀਂ ਦਿੱਲੀ (ਏਜੰਸੀਆਂ): ਮੋਦੀ ਸਰਕਾਰ ਆਪਣੇ ਇਸ ਬਜਟ ਨੂੰ ਚੋਣ ਬਜਟ ਮੰਨਦੀ ਹੋਈ ਵੱਧ ਵਰਗ ਨੂੰ ਖੁਸ਼ ਕਰਨ ਲਈ ਵੱਡੀ ਰਾਹਤ ਦੇ…
ਅੰਮ੍ਰਿਤਸਰ (ਸਿੱਖ ਸਿਆਸਤ ਬਿਊਰੋ): ਕੈਨੇਡਾ, ਅਮਰੀਕਾ ਅਤੇ ਇੰਗਲੈਂਡ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਥਕ ਸੰਸਥਾਵਾਂ ਵੱਲੋਂ ਆਪਣੇ-ਆਪਣੇ ਮੁਲਕਾਂ ਦੇ ਗੁਰਦੁਆਰਿਆਂ ‘ਚ ਭਾਰਤੀ…
ਫ਼ਤਹਿਗੜ੍ਹ ਸਾਹਿਬ (ਸਿੱਖ ਸਿਆਸਤ ਬਿਊਰੋ): ਕਨੇਡਾ, ਅਮਰੀਕਾ ਅਤੇ ਇੰਗਲੈਂਡ ਰਹਿੰਦੇ ਸਿੱਖਾਂ ਵੱਲੋਂ ਗੁਰਦੁਆਰਾ ਸਾਹਿਬਾਨ ਵਿੱਚ ਭਾਰਤੀ ਨੁਮਾਂਇੰਦਿਆਂ ਦੇ ਦਖਲ ਨੂੰ ਰੋਕਣ ਲਈ…
ਧੂਰੀ: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਕਰਜ਼ਾ ਮਾਫੀ ਦਾ ਅਮਲ ਸਵਾਲਾਂ ਦੇ ਘੇਰੇ ਵਿੱਚ ਹੈ। ਜਿੱਥੇ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਸ਼ਰਤਾਂ ਤਹਿਤ…
ਇੰਦਰਾ ਗਾਂਧੀ ਦੀ ਹੱਤਿਆ ਦੇ ਬਾਅਦ 1984 ਵਿਚ ਹੋਏ ਸਿੱਖ ਵਿਰੋਧੀ ਦੰਗਿਆਂ ਵਿਚ ਹਜਾਰਾਂ ਦੀ ਗਿਣਤੀ ਵਿਚ ਸਿੱਖ ਮਾਰੇ ਗਏ ਸਨ। ਦੱਸ…
ਨਵੀਂ ਦਿੱਲੀ: ਹਾਲ ਵਿਚ ਹੀ ਸੈਂਟਰਲ ਸਟੈਟਿਸਟਿਕਸ ਆਫਿਸ (ਛਸ਼ੌ) ਦੁਆਰਾ ਜਾਰੀ ਅੰਕੜਿਆਂ ਵਿਚ ਵਿਕਾਸ ਦਰ ਦਾ ਅਨੁਮਾਨ ਘਟਣ ਨੂੰ ਲੈ ਕੇ ਚੌਤਰਫਾ…
ਨਵੀਂ ਦਿੱਲੀ :-1984 ਦੇ ਸਿੱਖ ਵਿਰੋਧੀ ਨਸਲਕੁਸ਼ੀ ਨਾਲ ਜੁੜੇ 186 ਮਾਮਲਿਆਂ ਦੀ ਫਿਰ ਤੋਂ ਜਾਂਚ ਹੋਵੇਗੀ ਅਤੇ ਇਸਦੇ ਲਈ ਇਕ ਤਿੰਨ ਮੈਂਬਰੀ…
ਵਾਸ਼ਿੰਗਟਨ,- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਅਚਾਨਕ ਇਹ ਕਹਿ ਦਿੱਤਾ ਹੈ ਕਿ ਉਹ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ…
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ‘ਚ ਆਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਕੌਮੀ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਾ ਦੇ ਸਾਝੇ ਸੰਗਠਨ…