Skip to content
Sunday, November 22, 2026 8°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਪਰਵਿੰਦਰ ਝੋਟਾ ਦੇ ਪਰਿਵਾਰ ਦਾ ਵੱਡਾ ਬਿਆਨ — ਮੰਗਾਂ ਪੂਰੀਆਂ ਹੋਣ ਤੱਕ ਨਹੀਂ ਹੋਵੇਗਾ ਅੰਤਿਮ ਸੰਸਕਾਰ

By Admin Published 1 min read
ਪਰਵਿੰਦਰ ਝੋਟਾ ਦੇ ਪਰਿਵਾਰ ਦਾ ਵੱਡਾ ਬਿਆਨ — ਮੰਗਾਂ ਪੂਰੀਆਂ ਹੋਣ ਤੱਕ ਨਹੀਂ ਹੋਵੇਗਾ ਅੰਤਿਮ ਸੰਸਕਾਰ

ਮਾਨਸਾ, ਰ- ਪਰਵਿੰਦਰ ਝੋਟਾ ਦੇ ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਅੰਤਿਮ ਸੰਸਕਾਰ ਨਹੀਂ

ਕੀਤਾ ਜਾਵੇਗਾ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਲਿਖਤੀ ਰੂਪ ਵਿਚ ਦੱਸਿਆ ਜਾਵੇ ਕਿ ਕਿਹੜੀਆਂ ਮੰਗਾਂ ਪੂਰੀਆਂ ਹੋ

ਚੁੱਕੀਆਂ ਹਨ ਅਤੇ ਕਿਹੜੀਆਂ ਅਜੇ ਬਾਕੀ ਹਨ। ਪਰਿਵਾਰ ਨੇ ਕਿਹਾ ਕਿ ਅੱਗੇ ਦੀ ਕਾਰਵਾਈ ਕਮੇਟੀ ਦੀ ਸਹਿਮਤੀ ਨਾਲ ਹੀ

ਕੀਤੀ ਜਾਵੇਗੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp