ਜਾ.ਸ, ਲੁਧਿਆਣਾ : ਪੰਜਾਬ ’ਚ ਮੰਗਲਵਾਰ ਨੂੰ ਵੀ ਕਈ ਇਲਾਕਿਆਂ ’ਚ ਸਮੋਗ ਛਾਈ ਰਹੀ। ਬੁੱਧਵਾਰ ਨੂੰ ਵੀ ਇਹ ਸਿਲਸਿਲਾ ਜਾਰੀ ਰਹਿਣ ਦਾ ਅਨੁਮਾਨ ਹੈ। ਲੁਧਿਆਣੇ ’ਚ ਤਾਪਮਾਨ ਇਕ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਮੰਗਲਵਾਰ ਨੂੰ ਇੱਥੋਂ ਦਾ ਤਾਪਮਾਨ 14.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਪੇਸ਼ੀਨਗੋਈ ਅਨੁਸਾਰ ਆਉਣ ਵਾਲੇ 24 ਘੰਟਿਆਂ ਦੌਰਾਨ ਸੂਬੇ ’ਚ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ 13 ਨਵੰਬਰ ਤੱਕ ਮੌਸਮ ਖ਼ੁਸ਼ਕ ਰਹੇਗਾ ਤੇ ਜੇ ਪਰਾਲੀ ਸੜਦੀ ਰਹੀ ਤਾਂ ਸਮੋਗ ਦੀ ਸਮੱਸਿਆ ਵੀ ਬਣੀ ਰਹਿ ਸਕਦੀ ਹੈ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


