ਖੇੜਾ : ਗੁਜਰਾਤ ਦੇ ਖੇੜਾ ਜ਼ਿਲ੍ਹੇ ’ਚ ਗਰਬਾ ਖੇਡਣ ਸਮੇਂ ਅਚਾਨਕ ਦਿਲ ਦਾ ਦੌਰਾ ਪੈਣ ਨਾਲ 17 ਸਾਲਾ ਬੱਚੇ ਦੀ ਮੌਤ ਹੋ ਗਈ। ਗਰਬਾ ਖੇਡਦਿਆਂ ਉਸ ਨੇ ਚੱਕਰ ਆਉਣ ਦੀ ਸ਼ਿਕਾਇਤ ਕੀਤੀ ਤੇ ਬੇਹੋਸ਼ ਹੋ ਗਿਆ। ਉਸ ਦੀ ਮੌਤ ਦੀ ਖ਼ਬਰ ਨਾਲ ਉਸ ਦੇ ਜੱਦੀ ਪਿੰਡ ’ਚ ਮਾਤਮ ਛਾ ਗਿਆ। ਉਸ ਦੇ ਮਾਤਾ-ਪਿਤਾ ਵੀ ਗਰਬਾ ਖੇਡ ਰਹੇ ਸਨ। ਆਪਣੇ ਬੱਚੇ ਦੀ ਮੌਤ ਦੀ ਖ਼ਬਰ ਸੁਣ ਕੇ ਉਹ ਸਦਮੇ ’ਚ ਆ ਗਏ। ਇਸ ਦੇ ਨਾਲ ਹੀ ਆਸਪਾਸ ਚੱਲ ਰਹੇ ਹੋਰ ਗਰਬਾ ਪ੍ਰੋਗਰਾਮ ਰੱਦ ਕਰ ਦਿੱਤੇ ਗਏ।
ਸਰੀ ਨੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਰਿਹਾਇਸ਼ੀ ਟੀਚੇ ਪੂਰੇ ਕੀਤੇ
13,800 ਤੋਂ ਵੱਧ ਨਵੇਂ ਘਰਾਂ ਨੂੰ ਦਿੱਤੀ ਮਨਜ਼ੂਰੀ ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਆਪਣੇ ਰਿਹਾਇਸ਼ੀ ਟੀਚਿਆਂ ਤੋਂ ਵੱਧ ਪ੍ਰਾਪਤੀ ਹਾਸਲ ਕੀਤੀ ਹੈ। ਪਿਛਲੇ ਢਾਈ ਸਾਲਾਂ ਵਿੱਚ ਸ਼ਹਿਰ


