Skip to content
Tuesday, October 27, 2026 8°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਭਾਰਤ India

ਸ਼ਾਹ ਖਿਲਾਫ਼ ਟਿੱਪਣੀ ਦੇ ਦੋਸ਼ ਤੋਂ ਰਾਹੁਲ ਗਾਂਧੀ ਬਰੀ

By Admin Published 1 min read
ਸ਼ਾਹ ਖਿਲਾਫ਼ ਟਿੱਪਣੀ ਦੇ ਦੋਸ਼ ਤੋਂ ਰਾਹੁਲ ਗਾਂਧੀ ਬਰੀ

ਸੁਲਤਾਨਪੁਰ (ਯੂ ਪੀ) : ਇੱਥੋਂ ਦੀ ਇੱਕ ਐੱਮ ਪੀ-ਐੱਮ ਐੱਲ ਏ ਅਦਾਲਤ ਨੇ 2018 ਵਿੱਚ ਤੱਤਕਾਲੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਖਿਲਾਫ ਕੀਤੀ ਗਈ ਟਿੱਪਣੀ ਨਾਲ

ਸੰਬੰਧਤ ਮਾਣਹਾਨੀ ਕੇਸ ਵਿੱਚ ਸੋਮਵਾਰ ਬਰੀ ਕਰ ਦਿੱਤਾ । ਫੈਸਲਾ ਸੁਣਾਏ ਜਾਣ ਮੌਕੇ ਰਾਹੁਲ ਗਾਂਧੀ ਅਦਾਲਤ ਵਿੱਚ ਮੌਜੂਦ ਸਨ । ਉਨ੍ਹਾ ਇਹ ਟਿੱਪਣੀ 2018 ਦੀਆਂ ਕਰਨਾਟਕ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੇਂਗਲੁਰੂ ਦੀ ਇੱਕ ਰੈਲੀ ਵਿੱਚ ਕੀਤੀ ਸੀ । ਜ਼ਿਕਰਯੋਗ ਹੈ ਕਿ ਸੁਲਤਾਨਪੁਰ ਦੇ ਜ਼ਿਲ੍ਹਾ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਅਤੇ ਸਥਾਨਕ

ਭਾਜਪਾ ਆਗੂ ਵਿਜੇ ਮਿਸ਼ਰਾ ਨੇ 4 ਅਗਸਤ 2018 ਨੂੰ ਰਾਹੁਲ ਗਾਂਧੀ ਖਿਲਾਫ ਇਹ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ । ਰਾਹੁਲ ਗਾਂਧੀ 2023 ਵਿੱਚ ਅਦਾਲਤ ਵਿੱਚ

ਪੇਸ਼ ਹੋ ਕੇ ਜ਼ਮਾਨਤ ਹਾਸਲ ਕਰ ਲਈ ਸੀ ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp