Skip to content
Monday, October 26, 2026 7°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਕਾਰੋਬਾਰ Business

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ

By Admin Published 1 min read
ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ

ਦਿੱਲੀ:-ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ਹੈ। ਦਿੱਲੀ ਵਿੱਚ ਸੋਨਾ 1,000 ਰੁਪਏ ਡਿੱਗ ਕੇ ਤਿੰਨ

ਮਹੀਨਿਆਂ ਦੇ ਹੇਠਲੇ ਪੱਧਰ 1.48 ਲੱਖ ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ, ਜਦੋਂ ਕਿ ਚਾਂਦੀ 5,900 ਰੁਪਏ ਦੀ ਗਿਰਾਵਟ

ਨਾਲ 10 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆ ਗਈ।ਆਲ ਇੰਡੀਆ ਸਰਾਫਾ ਐਸੋਸੀਏਸ਼ਨ ਮੁਤਾਬਕ ਗਿਰਾਵਟ ਕਾਰਨ ਸੋਨਾ

1.48 ਲੱਖ ਰੁਪਏ ਪ੍ਰਤੀ 10 ਗ੍ਰਾਮ (ਸਾਰੇ ਟੈਕਸਾਂ ਸਮੇਤ) 'ਤੇ ਆ ਗਿਆ ਹੈ। ਇਸ ਤੋਂ ਪਹਿਲਾਂ 30 ਜੁਲਾਈ ਨੂੰ ਸੋਨਾ ਇਸ ਪੱਧਰ

ਦੇ ਆਸਪਾਸ ਵਿਕਦਾ ਦੇਖਿਆ ਗਿਆ ਸੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਕਾਰੋਬਾਰ Business →
Share on WhatsApp