ਸਪੋਰਟਸ ਡੈਸਕ, ਨਵੀਂ ਦਿੱਲੀ : ਆਈਸੀਸੀ ਨੇ ਟੀ-20 ਵਿਸ਼ਵ ਕੱਪ 2024 ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਟੂਰਨਾਮੈਂਟ 1 ਜੂਨ ਤੋਂ ਸ਼ੁਰੂ ਹੋਵੇਗਾ ਅਤੇ ਪਹਿਲੇ ਮੈਚ ਵਿੱਚ ਅਮਰੀਕਾ ਦਾ ਸਾਹਮਣਾ ਕੈਨੇਡਾ ਨਾਲ ਹੋਵੇਗਾ। ਇਸ ਵਾਰ ਵਿਸ਼ਵ ਕੱਪ ਦੀ ਮੇਜ਼ਬਾਨੀ ਵੈਸਟਇੰਡੀਜ਼ ਅਤੇ ਅਮਰੀਕਾ ਕਰ ਰਹੇ ਹਨ। ਭਾਰਤ ਅਤੇ ਪਾਕਿਸਤਾਨ ਵਿਚਾਲੇ ਹਾਈਵੋਲਟੇਜ ਮੈਚ 9 ਜੂਨ ਨੂੰ ਨਿਊਯਾਰਕ ‘ਚ ਖੇਡਿਆ ਜਾਵੇਗਾ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


