Telangana: ਤੇਜ਼ ਰਫ਼ਤਾਰ ਟਰਾਲੀ ਨੇ ਕਾਰ ਨੂੰ ਮਾਰੀ ਟੱਕਰ, ਦੋ ਬੱਚਿਆਂ ਸਮੇਤ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ
ਇਸ ਹਾਦਸੇ ‘ਚ 5 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਇਕ ਔਰਤ ਬੁਰੀ ਤਰ੍ਹਾਂ ਜ਼ਖਮੀ ਹੋ ਗਈ। ਪੁਲਿਸ ਨੇ ਦੱਸਿਆ ਕਿ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਅਤੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਗੱਡੀ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹ…
National47 mins ago