Skip to content
Monday, October 26, 2026 7°C · Mainly clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
International

ਤਿੱਬਤ ਵਿੱਚ 7.0 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ; ਧਰਤੀ ਤੋਂ 173 ਕਿਲੋਮੀਟਰ ਹੇਠਾਂ ਸੀ ਕੇਂਦਰ

By Admin Published 1 min read
ਤਿੱਬਤ ਵਿੱਚ 7.0 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ; ਧਰਤੀ ਤੋਂ 173 ਕਿਲੋਮੀਟਰ ਹੇਠਾਂ ਸੀ ਕੇਂਦਰ

ਤਿੱਬਤ:-ਤਿੱਬਤ ਵਿੱਚ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 7.0

ਮਾਪੀ ਗਈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਅਨੁਸਾਰ, ਭੂਚਾਲ ਦਾ ਕੇਂਦਰ ਧਰਤੀ ਦੀ ਸਤ੍ਹਾ ਤੋਂ ਲਗਭਗ 173 ਕਿਲੋਮੀਟਰ

ਦੀ ਡੂੰਘਾਈ 'ਤੇ ਸਥਿਤ ਸੀ। ਭੂਚਾਲ ਦੀ ਤੀਬਰਤਾ ਨੂੰ ਦੇਖਦੇ ਹੋਏ ਇਲਾਕੇ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ। ਹਾਲਾਂਕਿ,

ਇਸ ਭੂਚਾਲ ਕਾਰਨ ਹੋਏ ਜਾਨੀ ਜਾਂ ਮਾਲੀ ਨੁਕਸਾਨ ਸਬੰਧੀ ਫਿਲਹਾਲ ਕੋਈ ਜਾਣਕਾਰੀ ਉਪਲਬਧ ਨਹੀਂ ਹੈ। ਹੋਰ ਵੇਰਵਿਆਂ ਦੀ

ਉਡੀਕ ਕੀਤੀ ਜਾ ਰਹੀ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp