Skip to content
Tuesday, November 3, 2026 7°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਭਾਰਤ India

ਉਮਰ ਅਬਦੁੱਲਾ ਨੇ ਪੱਤਰਕਾਰ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ ਵਿਸ਼ੇਸ਼ ਵਿਆਹ ਕਾਨੂੰਨ ਤਹਿਤ ਹੋਇਆ ਸਮਾਗਮ, ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਤਸਵੀਰਾਂ

By Admin Published 1 min read
ਉਮਰ ਅਬਦੁੱਲਾ ਨੇ ਪੱਤਰਕਾਰ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ ਵਿਸ਼ੇਸ਼ ਵਿਆਹ ਕਾਨੂੰਨ ਤਹਿਤ ਹੋਇਆ ਸਮਾਗਮ, ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਤਸਵੀਰਾਂ

ਨਵੀਂ ਦਿੱਲੀ: ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਟੀਵੀ ਪੱਤਰਕਾਰ ਨਿਧੀ ਰਾਜ਼ਦਾਨ ਨਾਲ ਵਿਆਹ

ਕਰਵਾ ਲਿਆ ਹੈ। ਉਮਰ ਅਬਦੁੱਲਾ ਨੇ ਸ਼ਨਿੱਚਰਵਾਰ ਨੂੰ ਸੋਸ਼ਲ ਮੀਡੀਆ 'ਤੇ ਇਸ ਖ਼ਬਰ ਦੀ ਜਾਣਕਾਰੀ ਸਾਂਝੀ

ਕਰਦਿਆਂ ਲਿਖਿਆ, “ਕੱਲ੍ਹ ਇੱਕ ਨਵੇਂ ਸਫ਼ਰ ਦੀ ਸ਼ੁਰੂਆਤ ਹੋਈ।” ਉਨ੍ਹਾਂ ਨੇ ਆਪਣੀ ਪੋਸਟ ਵਿੱਚ ਨਿਧੀ ਰਾਜ਼ਦਾਨ

ਨੂੰ ਵੀ ਟੈਗ ਕੀਤਾ ਅਤੇ ਦੋਵਾਂ ਦੀਆਂ ਚਾਰ ਤਸਵੀਰਾਂ ਸਾਂਝੀਆਂ ਕੀਤੀਆਂ।

ਸੂਤਰਾਂ ਮੁਤਾਬਕ, ਦੋਵਾਂ ਦਾ ਵਿਆਹ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਵਿਸ਼ੇਸ਼ ਵਿਆਹ ਕਾਨੂੰਨ ਤਹਿਤ ਸੰਪੰਨ ਹੋਇਆ।

ਇਸ ਮੌਕੇ ਦੋਵਾਂ ਪਰਿਵਾਰਾਂ ਦੇ ਮੈਂਬਰ ਗਵਾਹ ਵਜੋਂ ਮੌਜੂਦ ਸਨ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp