World Cup 2023: BCCI ਜਾਰੀ ਕਰੇਗਾ ਸੈਮੀਫਾਈਨਲ ਤੇ ਫਾਈਨਲ ਦੀਆਂ ਟਿਕਟਾਂ, ਜਾਣੋ ਕਦੋਂ, ਕਿੱਥੇ ਤੇ ਕਿਵੇਂ ਖਰੀਦ ਸਕਦੇ ਹੋ
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


