ਅਫਗਾਨਿਸਤਾਨ ‘ਚ 3000 ਕੈਦੀ ਰਿਹਾਅ

ਉਨ੍ਹਾਂ ਦੱਸਿਆ ਕਿ ਇਸਲਾਮਿਕ ਰਿਪਬਲਿਕ ਆਫ ਅਫਗਾਨਿਸਤਾਨ ਦੀ ਸਰਕਾਰ ਨੇ ਸ਼ਾਂਤੀ ਕੋਸ਼ਿਸ਼ਾਂ ਦੇ ਲਈ ਆਪਣੀ ਵਚਨਬੱਧਤਾ ਦੇ ਤਹਿਤ ਇਹ ਕਦਮ ਚੁੱਕਿਆ ਗਿਆ ਹੈ ਤੇ ਹੁਣ ਤੱਕ 3000 ਤਾਲਿਬਾਨੀ ਕੈਦੀਆਂ ਨੂੰ ਰਿਹਾਅ ਕੀਤਾ ਗਿਆ ਹੈ। ਐੱਨ.ਐੱਸ.ਸੀ. ਦੇ ਬਿਆਨ ਮੁਤਾਬਕ 1000 ਕੈਦੀਆਂ ਨੂੰ ਬੀਤੇ 23-24 ਮਈ ਨੂੰ ਈਦ ਦੇ ਮੌਕੇ ਰਿਹਾਅ ਕੀਤਾ ਜਦਕਿ 2000 ਕੈਦੀ ਸੋਮਵਾਰ ਨੂੰ ਰਿਹਾਅ ਕਰ ਦਿੱਤੇ ਗਏ। ਜ਼ਿਕਰਯੋਗ ਹੈ ਕਿ ਬੀਤੀ 29 ਫਰਵਰੀ ਨੂੰ ਅਮਰੀਕਾ ਤੇ ਤਾਲਿਬਾਨ ਸਮੂਹ ਨੇ ਦੋਹਾ ਦੀ ਰਾਜਧਾਨੀ ਕਤਰ ਵਿਚ ਇਕ ਸਮਝੌਤੇ ‘ਤੇ ਦਸਤਖਤ ਕੀਤੇ, ਜਿਸ ਵਿਚ ਅਫਗਾਨ ਗੱਲਬਾਤ ਸ਼ੁਰੂ ਕਰਨ ਤੋਂ ਇਲਾਵਾ ਕੈਦੀਆਂ ਦੇ ਲੈਣ-ਦੇਣ ‘ਤੇ ਸਹਿਮਤੀ ਜਤਾਈ ਸੀ।

ਸ਼ੁਰੂਆਤ ਵਿਚ ਹਾਲਾਂਕਿ ਅਫਗਾਨ ਸਰਕਾਰ ਤੇ ਤਾਲਿਬਾਨ ਲਗਾਤਾਰ ਗੱਲਬਾਤ ਲਈ ਅਨੁਕੂਲ ਰੁਖ ਨਹੀਂ ਅਪਣਾਇਆ ਗਿਆ ਪਰ ਪਿਛਲੇ ਕੁਝ ਮਹੀਨਿਆਂ ਦੌਰਾਨ ਕੈਦੀਆਂ ਦੇ ਲੈਣ-ਦੇਣ ਤੇ ਈਦ ਦੇ ਮੌਕੇ ‘ਤੇ ਜੰਗਬੰਦੀ ਜਿਹੇ ਕਦਮਾਂ ਨਾਲ ਅਫਗਾਨ ਸ਼ਾਂਤੀ ਪ੍ਰਕਿਰਿਆ ਦੀ ਸਫਲਤਾ ਨਜ਼ਰ ਆਈ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਸਿਟੀ ਸੈਂਟਰ ਦੇ ਨਿਵਾਸੀਆਂ ਨੇ ਦੇਰ ਰਾਤ ਵਾਹਨਾਂ ਦੇ ਵਧਦੇ ਸ਼ੋਰ ‘ਤੇ ਚਿੰਤਾ ਪ੍ਰਗਟ ਕੀਤੀ

ਸਰੀ, ਬੀ.ਸੀ. — 23 ਅਗਸਤ, 2026 – ਸਰੀ ਸਿਟੀ ਸੈਂਟਰ ਦੇ ਨਿਵਾਸੀ ਕਿੰਗ ਜਾਰਜ ਸਟੇਸ਼ਨ, ਕਿੰਗ ਜਾਰਜ ਬੁਲੇਵਾਰਡ ਅਤੇ 100 ਐਵੇਨਿਊ ਦੇ ਆਲੇ-ਦੁਆਲੇ ਦੇਰ ਰਾਤ

ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ

ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ  (ਰਣਜੀਤ ਸਿੰਘ ਸੰਘੇੜਾ)  ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.