ਵਾਸ਼ਿੰਗਟਨ, ਏਐੱਨਆਈ : ਦੁਨੀਆਭਰ ‘ਚ ਕੋਰੋਨਾ ਵਾਇਰਸ ਦਾ ਕਹਿਰ ਤੇਜ਼ੀ ਨਾਲ ਵੱਧਦਾ ਜਾ ਰਿਹਾ ਹੈ। ਇਸ ਵਾਇਰਸ ਨਾਲ ਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਹੈ। ਅਮਰੀਕਾ ਫਿਲਹਾਲ ਕੋਰੋਨਾ ਦੀ ਵੈਕਸੀਨ ਬਣਾਉਣ ‘ਚ ਲੱਗਾ ਹੋਇਆ ਹੈ। ਅਮਰੀਕੀ ਵੈਕਸੀਨ ਦਾ ਟਰਾਇਲ ਤੀਜੇ ਪੜਾਅ ‘ਚ ਹੈ। ਇਸ ਦੌਰਾਨ ਅਮਰੀਕਾ ‘ਚ ਟਰੰਪ ਸਰਕਾਰ ਕੋਰੋਨਾ ਵੈਕਸੀਨ ਦੇ ਵਿਤਰਣ ਨੂੰ ਲੈ ਕੇ ਯੋਜਨਾ ਬਣਾਉਣ ‘ਚ ਲੱਗੀ ਹੋਈ ਹੈ। ਟਰੰਪ ਸਰਕਾਰ ‘ਚ ਅਮਰੀਕੀ ਸੂਬਿਆਂ ਤੋਂ ਇਕ ਨਵੰਬਰ ਤਕ ਕੋਰੋਨਾ ਵਾਇਰਸ ਦੀ ਸੰਭਾਵਿਤ ਵੈਕਸੀਨ ਦੇ ਵਿਤਰਣ ਲਈ ਤਿਆਰ ਰਹਿਣ ਲਈ ਕਿਹਾ ਹੈ।
ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ
50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ


